25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸ਼ਿਆਮ ਸੇਵਾ ਸੁਸਾਇਟੀ ਨੇ ਸ੍ਰੀ ਸਾਲਾਸਰ ਧਾਮ ਮੰਦਿਰ ਦੇ ਸਮਾਜ ਸੇਵਕਾਂ ਤੇ ਮੈਂਬਰਾਂ ਨੂੰ ਦਿੱਤਾ ਸੱਦਾ <br/>

Ad Position 21
No active advertisement
ਅਜੀਤ ਡੈਸਕ 07-02-2026
ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੇ ਸ਼ਿਆਮ ਮੰਦਰ ਜਲੰਧਰ ਕਾਲੋਨੀ ਵਿਖੇ 21 ਫਰਵਰੀ ਤੋਂ 1 ਮਾਰਚ ਤੱਕ ਕਰਵਾਏ ਜਾ ਰਹੇ 14ਵੇਂ ਫੱਗਣ ਮਹਾਂਉਤਸਵ ਲਈ ਸੰਸਥਾਪਕ ਕਮਲ ਸ਼ਰਮਾ ਅਤੇ ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ ਨੇ ਰਾਜੀਵ ਬਾਂਸਲ, ਮਨਦੀਪ ਕੜਵਲ, ਹਰਸ਼ ਬਾਂਸਲ, ਅਵਤਾਰ ਕੁਮਾਰ ਸਵਰਨ ਸਿੰਘ, ਅਵਤਾਰ ਕੁਮਾਰ, ਸਮਾਜ ਸੇਵਕਾਂ ਨੂੰ ਸੱਦਾ ਪੱਤਰ ਦਿੱਤੇ ਗਏ | ਗੁਪਤਾ, ਮਧੂ ਗੁਪਤਾ, ਸਾਕਸ਼ੀ ਗੁਪਤਾ, ਸਮਾਜ ਸੇਵੀ ਵਿਸ਼ਾਲ ਕੁਮਾਰ, ਪੂਜਾ, ਸ੍ਰੀ ਸਾਲਾਸਰ ਧਾਮ ਮੰਦਿਰ ਕੋਟਕਪੂਰਾ ਬਾਈਪਾਸ ਦੇ ਗੌਰਵ ਚਾਵਲਾ ਨੂੰ ਸੱਦਾ ਪੱਤਰ ਦਿੱਤੇ ਗਏ | ਇਸ ਮੌਕੇ ਚੇਅਰਮੈਨ ਅਜੈ ਗਰਗ, ਸੰਸਥਾਪਕ ਕਮਲ ਸ਼ਰਮਾ, ਪ੍ਰਧਾਨ ਵਿਨੋਦ ਪੋਪਲੀ, ਸਕੱਤਰ ਸਾਬਕਾ ਕੌਂਸਲਰ ਭੂਸ਼ਨ ਗਰਗ ਰਾਜੂ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ ਅਤੇ ਸੰਜੀਵ ਗਰਗ ਟੀਟੂ ਨੇ ਦੱਸਿਆ ਕਿ ਸ਼ਿਆਮ ਬਾਬਾ ਦਾ 14ਵਾਂ ਫਾਲਗੁਨ ਮਹਾਂਉਤਸਵ ਸੁਸਾਇਟੀ ਵਲੋਂ 21 ਫਰਵਰੀ ਤੋਂ 1 ਮਾਰਚ ਤੱਕ ਜਲੰਧਰ ਕਲੋਨੀ ਸਥਿਤ ਸ਼ਿਆਮ ਮੰਦਰ ਵਿਖੇ ਸ਼ਾਮ 6 ਵਜੇ ਤੋਂ ਭਗਵਾਨ ਦੀ ਇੱਛਾ ਤੱਕ ਆਯੋਜਿਤ ਕੀਤਾ ਜਾਵੇਗਾ | ਇਸ ਮਹਾਂਉਤਸਵ ਵਿਚ ਵੱਖ-ਵੱਖ ਭਜਨ ਗਾਇਕ ਸ਼ਿਆਮ ਬਾਬਾ ਦੇ ਗੁਣ ਗਾਉਣਗੇ | ਇਸ ਮੌਕੇ ਸ਼ਿਆਮ ਸੇਵਾ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ, ਚੇਅਰਮੈਨ ਅਜੈ ਗਰਗ, ਸਕੱਤਰ ਸਾਬਕਾ ਕੌਂਸਲਰ ਭੂਸ਼ਨ ਗਰਗ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਪੂਜਾ ਇੰਚਾਰਜ ਚੰਦਰ ਮੋਹਨ ਸਹਿਗਲ, ਪ੍ਰਧਾਨ ਵਿਨੋਦ ਪੋਪਲੀ, ਭੁਪੇਸ਼ ਸ਼ਰਮਾ, ਸੰਜੀਵ ਕੁਮਾਰ ਟੀਟੂ, ਸੁਦਾਮਾ ਪੁਰੀ, ਜਗਜੀਵ ਧੀਰ, ਗਗਨ ਅਰਗੜਾ, ਰਾਮ ਗਰਗ, ਗਗਨ ਅਰਗੌੜਾ, ਕਪਿਲ ਕਪੂਰ, ਰਾਜੇਸ਼ ਸਿੰਗਲਾ, ਰਾਜੇਸ਼ ਕੁਮਾਰ ਰਾਜੂ, ਰਾਜੇਸ਼ ਗੋਇਲ, ਸੰਜੀਵ ਸਿੰਗਲਾ, ਰਵੀ ਸਿੰਗਲਾ, ਕਪਿਲ ਕੁਮਾਰ ਖੰਨਾ, ਡਾ: ਰਾਮ ਗੋਪਾਲ ਕੁਮਾਰ, ਰਾਜੇਸ਼ ਸਿੰਗਲਾ, ਜਗਦੀਸ਼ ਬਤਰਾ, ਵਿਕੀ ਮਿੱਤਲ, ਰਾਜੀਵ ਉੱਪਲ, ਪਰੁਸ਼ ਗਰਗ, ਰੌਸ਼ਨ ਕੁਮਾਰ, ਵੰਸ਼ ਸ਼ਰਮਾ, ਅਸ਼ੋਕ ਕਾਲੜਾ, ਨਰੇਸ਼ ਬਾਂਸਲ, ਯੋਧਾ ਰਾਮ ਮਹਿਤਾ, ਵਿਜੇਤਾ ਸ਼ਰਮਾ, ਵਿਜੇਤਾ ਸ਼ਰਮਾ, ਰਜੀਵ ਸ਼ਰਮਾ, ਡਾ. ਉੱਪਲ, ਵੰਸ਼ ਸ਼ਰਮਾ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਰਕਰਾਂ ਦੇ ਹੌਸਲੇ ਬੁਲੰਦ-ਦੌਲਤਪੁਰਾ, ਮਹੇਸ਼ਰੀ <br/> ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ 'ਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਲਈ ਸਪੈਸ਼ਲ ਅਸੈਂਬਲੀ <br/>
Ad Position 24