25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਰਕਰਾਂ ਦੇ ਹੌਸਲੇ ਬੁਲੰਦ-ਦੌਲਤਪੁਰਾ, ਮਹੇਸ਼ਰੀ <br/>

Ad Position 21
No active advertisement
ਅਜੀਤ ਡੈਸਕ 07-02-2026
ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਸ ਨੂੰ ਸਿਆਸੀ ਰੰਜਸ਼ ਤਹਿਤ ਫਸਾਇਆ ਗਿਆ ਸੀ ਅਤੇ ਹੁਣ ਉਸ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਬਾਹਰ ਆਉਣ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ ਅਤੇ ਸਰਕਲ ਪ੍ਰਧਾਨ ਡਰੋਲੀ ਭਾਈ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਚੜ੍ਹਤ ਤੋਂ ਘਬਰਾ ਕੇ ਮੌਜੂਦਾ ਆਪ ਸਰਕਾਰ ਕੋਝੇ ਹੱਥਕੰਡੇ ਅਪਣਾ ਰਹੀ ਹੈ ਅਤੇ ਪਾਰਟੀ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਦਾ ਹੋਇਆ ਦਿਨੋਂ-ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ ਅਤੇ ਸਾਲ 2027 ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਸਿਵਲ ਏਵੀਏਸ਼ਨ ਕੌਂਸਲ ਵਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਅਗਲੀ ਖ਼ਬਰ ਸ਼ਿਆਮ ਸੇਵਾ ਸੁਸਾਇਟੀ ਨੇ ਸ੍ਰੀ ਸਾਲਾਸਰ ਧਾਮ ਮੰਦਿਰ ਦੇ ਸਮਾਜ ਸੇਵਕਾਂ ਤੇ ਮੈਂਬਰਾਂ ਨੂੰ ਦਿੱਤਾ ਸੱਦਾ <br/>
Ad Position 24