ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਦੀਆਂ ਦੋਵਾਂ ਟੀਮਾਂ ਨੇ ਗਿੱਧੇ 'ਚ ਪਾਇਆ ਧਮਾਲ <br/>
ਪ੍ਰਤਿਭਾ ਖੋਜ ਮੁਕਾਬਲੇ ਦੌਰਾਨ ਜੇਤੂ ਰਹੀਆਂ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਅਧਿਕਾਰੀ ਤੇ ਪ੍ਰਮੁੱਖ ਸ਼ਖ਼ਸੀਅਤਾਂ | ਤਸਵੀਰ : ਸੰਜੀਵ ਕੋਛੜ
<br/>
07-02-2026