25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮੇਲਾ ਸਿੰਘ ਖੋਸਾ ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 07-02-2026
ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਵਰਗੀ ਗੁਰਲਾਭ ਸਿੰਘ ਝੰਡੇਆਣਾ ਅਤੇ ਗੁਰਦਰਸ਼ਨ ਸਿੰਘ ਝੰਡੇਆਣਾ ਦੇ ਸਤਿਕਾਰਯੋਗ ਪਿਤਾ ਮੇਲਾ ਸਿੰਘ ਖੋਸਾ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪੁੱਤਰ ਗੁਰਦਰਸ਼ਨ ਸਿੰਘ ਝੰਡੇਆਣਾ, ਪੋਤਰੇ ਹਰਜਿੰਦਰ ਸਿੰਘ ਝੰਡੇਆਣਾ, ਦਵਿੰਦਰ ਸਿੰਘ ਝੰਡੇਆਣਾ ਤੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤਰਸੇਮ ਸਿੰਘ ਰੱਤੀਆਂ, ਬਲਾਕ ਸੰਮਤੀ ਮੈਂਬਰ ਗੁਰਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ, ਕਾਂਗਰਸ ਪਾਰਟੀ ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ, ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ, ਬਲਜਿੰਦਰ ਸਿੰਘ ਮੱਖਣ ਬਰਾੜ, ਸੀਨੀਅਰ ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ, ਅਮਰਜੀਤ ਸਿੰਘ ਲੰਢੇਕੇ, ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਸੀਨੀਅਰ ਅਕਾਲੀ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ, ਸਾਬਕਾ ਸਰਪੰਚ ਤਰਸੇਮ ਸਿੰਘ ਬਘੇਲੇ ਵਾਲਾ, ਸਾਬਕਾ ਸਰਪੰਚ ਰਵਦੀਪ ਸਿੰਘ ਦਾਰਾਪੁਰ, ਸਾਬਕਾ ਸਰਪੰਚ ਗੁਰਚਰਨ ਸਿੰਘ ਕਾਲੀਏ ਵਾਲਾ, ਅਕਾਲੀ ਆਗੂ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਚੋਟੀਆਂ, ਅਕਾਲੀ ਆਗੂ ਬਲਜੀਤ ਸਿੰਘ ਜੱਸ ਮੰਗੇਵਾਲਾ, ਅਕਾਲੀ ਆਗੂ ਜਗਰੂਪ ਸਿੰਘ ਘੱਲ ਕਲਾਂ, ਚਮਕੌਰ ਸਿੰਘ, ਜਸਵੀਰ ਸਿੰਘ ਡਰੋਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੰਯਮ ਅਗਰਵਾਲ ਵਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ <br/> ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਦੀਆਂ ਦੋਵਾਂ ਟੀਮਾਂ ਨੇ ਗਿੱਧੇ 'ਚ ਪਾਇਆ ਧਮਾਲ <br/>
Ad Position 24