26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਗ੍ਰਾਮ ਪੰਚਾਇਤ ਨਾਨਕਸਰ ਸਮਾਧ ਭਾਈ ਵਲੋਂ ਸਾਂਝੀ ਜਗ੍ਹਾ 'ਤੇ ਮੋਟਰ ਲਗਾਈ <br/>

Ad Position 21
No active advertisement
ਅਜੀਤ ਡੈਸਕ 21-02-2026
ਸਮਾਧ ਭਾਈ, 20 ਫਰਵਰੀ (ਜਗਰੂਪ ਸਿੰਘ ਸਰੋਆ)-ਗ੍ਰਾਮ ਪੰਚਾਇਤ ਨਾਨਕਸਰ ਸਮਾਧ ਭਾਈ ਵਲੋਂ ਸਾਂਝੀ ਜਗ੍ਹਾ 'ਤੇ ਸਬਮਰਸੀਬਲ ਮੋਟਰ ਲਗਾਈ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਅੱਡੇ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੇਖਦੇ ਗ੍ਰਾਮ ਪੰਚਾਇਤ ਨੇ ਮੋਟਰ ਲਗਾ ਕੇ ਦਿੱਤੀ ਹੈ ਅਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦਾ ਵਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮਾਲੜਾ, ਗੁਰਸੇਵਕ ਸਿੰਘ ਬਰਾੜ, ਜੀਤ ਸਿੰਘ ਸੰਧੂ (ਸਾਰੇ ਪੰਚ), ਪੰਚਾਇਤ ਸੈਕਟਰੀ ਗੁਰਦੀਪ ਸਿੰਘ, ਠਾਕੁਰ ਸਿੰਘ, ਜਸਵੀਰ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਨੰਨੇ ਬੱਚਿਆਂ ਦੀਆਂ ਖੇਡ ਗਤੀਵਿਧੀਆਂ ਕਰਵਾਈਆਂ <br/> ਅਗਲੀ ਖ਼ਬਰ ਲਘੂ ਉਦਯੋਗਾਂ ਦੇ ਮਜ਼ਬੂਤੀਕਰਨ ਲਈ ਲਗਾਈ ਵਰਕਸ਼ਾਪ 'ਚ 100 ਤੋਂ ਵੱਧ ਉੱਦਮੀਆਂ ਨੇ ਲਿਆ ਭਾਗ
Ad Position 24