26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਵ: ਮਾਤਾ ਸੁਰਜੀਤ ਕੌਰ ਧਾਲੀਵਾਲ ਰਣਸੀਂਹ ਦੀ ਬਰਸੀ ਸੰਬੰਧੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-02-2026
ਨਿਹਾਲ ਸਿੰਘ ਵਾਲਾ, 20 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਕਲਾਂ ਦੇ ਸਤਿਕਾਰਯੋਗ ਮਾਤਾ ਅਤੇ ਸਾਬਕਾ ਸਰਪੰਚ ਪ੍ਰੀਤਇੰਦਰਪਾਲ ਸਿੰਘ ਮਿੰਟੂ, ਪੋਪਿੰਦਰ ਸਿੰਘ ਧਾਲੀਵਾਲ, ਐਡਵੋਕੇਟ ਹਰਗੀਤ ਸਿੰਘ ਦੇ ਦਾਦੀ ਸਵ. ਸੁਰਜੀਤ ਕੌਰ ਧਾਲੀਵਾਲ ਜੋ ਕਿ ਤਿੰਨ ਸਾਲ ਪਹਿਲਾਂ ਅੱਜ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਦੀ ਨਿੱਘੀ ਯਾਦ ਨੂੰ ਸਮਰਪਿਤ ਤੀਸਰਾ ਬਰਸੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਧਰਮਵੀਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਸ਼ਬਦਾਂ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਅਰਦਾਸ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ, ਮਨਜੀਤ ਸਿੰਘ ਰਾਏ (ਵਾਈਸ ਚੇਅਰਮੈਨ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ), ਐਮ.ਪੀ. ਸਰਬਜੀਤ ਸਿੰਘ ਖ਼ਾਲਸਾ, ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਬਾਬਾ ਬੂਟਾ ਸਿੰਘ ਗੁਰਥੜੀ, ਬਰਜਿੰਦਰ ਸਿੰਘ ਮੱਖਣ ਬਰਾੜ, ਪਰਮਜੀਤ ਸਿੰਘ ਸਹੌਲੀ, ਭਾਈ ਹਰਪ੍ਰੀਤ ਸਿੰਘ ਜੋਗੇਵਾਲਾ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਰਾਜਵਿੰਦਰ ਸਿੰਘ ਧਰਮਕੋਟ, ਬਲਵਿੰਦਰ ਸਿੰਘ ਰੋਡੇ, ਜਸਵੀਰ ਸਿੰਘ ਖਡੂਰ (ਦਲ ਖ਼ਾਲਸਾ), ਉਕਾਂਰ ਸਿੰਘ ਬਰਾੜ, ਨਿਰਭੈ ਸਿੰਘ ਢੁੱਡੀਕੇ (ਕਿਸਾਨ ਆਗੂ), ਬਲਜੀਤ ਸਿੰਘ ਖ਼ਾਲਸਾ, ਸਰਪੰਚ ਪ੍ਰੀਤਇੰਦਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਸਵ: ਮਾਤਾ ਸੁਰਜੀਤ ਕੌਰ ਧਾਲੀਵਾਲ ਦੇ ਜੀਵਨ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮੌਕੇ ਬਾਬਾ ਸੁਖਦੇਵ ਸਿੰਘ ਜੋਗਾਨੰਦ, ਬੀਬੀ ਸੰਦੀਪ ਕੌਰ ਧਰਮ ਪਤਨੀ ਐਮ.ਪੀ. ਸਰਬਜੀਤ ਸਿੰਘ ਖ਼ਾਲਸਾ, ਮੇਅਰ ਪ੍ਰਵੀਨ ਕੁਮਾਰ ਮੋਗਾ, ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਜਥੇਦਾਰ ਬਲਦੇਵ ਸਿੰਘ ਮਾਣੰੂਕੇ, ਸਾਬਕਾ ਸਰਪੰਚ ਦਲਜੀਤ ਸਿੰਘ ਧੂੜਕੋਟ, ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਪ੍ਰਧਾਨ ਇੰਦਰਜੀਤ ਜੌਲੀ ਗਰਗ, ਪਿ੍ੰਸੀਪਲ ਨੱਥਾ ਸਿੰਘ ਤਖਾਣਵੱਧ, ਬਲਜੀਤ ਸਿੰਘ ਅਕਾਲੀਆਂ ਵਾਲਾ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਸਾਬਕਾ ਚੇਅਰਮੈਨ ਪ੍ਰੀਤਮ ਸਿੰਘ ਕੁੱਸਾ, ਗੁਰਜੰਟ ਸਿੰਘ ਭੁੱਟੋ ਰੋਡੇ, ਸਰਪੰਚ ਨਿਰਭੈ ਸਿੰਘ ਬਰਾੜ ਕੈਨੇਡਾ, ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਮੈਨੇਜਰ ਇਕਬਾਲ ਸਿੰਘ ਕਲੇਰ, ਜਥੇਦਾਰ ਅਮਰਜੀਤ ਸਿੰਘ, ਦਵਿੰਦਰ ਸਿੰਘ ਹਰੀਏਵਾਲਾ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਣੰੂਕੇ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਸਰਪੰਚ ਪਰਮਜੀਤ ਸਿੰਘ ਨੰਗਲ, ਸਵਰਨ ਸਿੰਘ ਆਦੀਵਾਲ, ਸਰਪੰਚ ਹਰਦੀਪ ਸਿੰਘ ਤਖ਼ਤੂਪੁਰਾ, ਜਸਵਿੰਦਰ ਸਿੰਘ ਘੋਲੀਆ, ਸਾਬਕਾ ਸਰਪੰਚ ਜਸਦੀਪ ਸਿੰਘ ਢੁੱਡੀਕੇ, ਭੁਪਿੰਦਰ ਸਿੰਘ ਵੜੈਚ, ਪ੍ਰਧਾਨ ਜਸਪਿੰਦਰ ਸਿੰਘ ਮਧੇਕੇ, ਪ੍ਰਧਾਨ ਮੁਨੀਸ਼ ਕੁਮਾਰ ਭਦੌੜ, ਸਰਪੰਚ ਦਰਸ਼ਨ ਸਿੰਘ ਬਾਰੇਵਾਲਾ, ਪ੍ਰਗਟ ਸਿੰਘ ਮਲੋਟ, ਨੰਬਰਦਾਰ ਜਗਤਾਰ ਸਿੰਘ ਦੁੱਲੇਵਾਲਾ, ਪਿ੍ੰਸੀਪਲ ਜਗਤਾਰ ਸਿੰਘ, ਕਾਮਰੇਡ ਭੋਲਾ ਸਿੰਘ ਮੋਗਾ, ਮੱਖਣ ਸਿੰਘ ਖੋਟੇ, ਸਾਬਕਾ ਸਰਪੰਚ ਅਮਰਜੀਤ ਸਿੰਘ ਪੱਤੋ, ਅਮਨਦੀਪ ਸਿੰਘ ਠੀਕਰੀਵਾਲਾ, ਕੇਵਲ ਸਿੰਘ ਮਾਛੀਕੇ, ਸ਼ੇਰ ਸਿੰਘ ਸੇਖਾਖੁਰਦ, ਜਥੇਦਾਰ ਬੱਗਾ ਸਿੰਘ ਧਰਮਕੋਟ ਤੋਂ ਇਲਾਵਾ ਵੱਡੀ ਗਿਣਤੀ 'ਚ ਵੱਖ-ਵੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਕੈਨੇਡੀਅਨ ਵਿਗਿਆਨੀਆਂ ਦੇ ਵਫ਼ਦ ਵਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੌਰਾ ਅਗਲੀ ਖ਼ਬਰ ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ 'ਚ ਵਿਦਾਇਗੀ ਸਮਾਗਮ <br/>
Ad Position 24