15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਐਸ.ਐਫ.ਸੀ. ਇੰਸਟੀਚਿਊਟ ਆਫ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 26-02-2026
ਧਰਮਕੋਟ, 25 ਫਰਵਰੀ (ਪਰਮਜੀਤ ਸਿੰਘ)-ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਵਲੋਂ ਜੀ.ਐਨ.ਐਮ. (ਦੂਜੇ ਸਾਲ) ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਪਵਨੀਤ ਕੌਰ ਪਹਿਲੀ ਪੁਜ਼ੀਸ਼ਨ ਕਾਲਜ ਵਿਚੋਂ ਅਤੇ ਮੋਗੇ ਜ਼ਿਲੇ੍ਹ ਵਿਚੋਂ ਦੂਜਾ ਸਥਾਨ, ਰਮਨਦੀਪ ਕੌਰ ਦੂਜੀ ਪੁਜ਼ੀਸ਼ਨ ਤੇ ਕੁਲਦੀਪ ਕੌਰ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ | ਇਸ ਮੌਕੇ ਕਾਲਜ ਦੇ ਸੀ.ਐਮ.ਡੀ. ਐਡਵੋਕੇਟ ਅਭਿਸ਼ੇਕ ਜਿੰਦਲ ਨੇ ਦੱਸਿਆ ਕਿ ਸਾਡੇ ਵਲੋਂ ਵਿਦਿਆਰਥੀਆਂ ਨੂੰ ਬਹੁਤ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਜਿਸ ਨਾਲ ਵਿਦਿਆਰਥੀ ਆਪਣੀ ਨਰਸਿੰਗ ਕਿੱਤੇ ਦੀ ਪੜ੍ਹਾਈ ਵਧੀਆ ਤਰੀਕੇ ਨਾਲ ਪੂਰੀ ਕਰਦੇ ਹਨ¢ ਉਨ੍ਹਾਂ ਕਿਹਾ ਕਿ ਕਾਲਜ ਦਾ ਨਤੀਜਾ ਹਮੇਸ਼ਾ ਹੀ ਸ਼ਾਨਦਾਰ ਰਿਹਾ ਹੈ ਅਤੇ ਹੁਣ ਵੀ ਨਰਸਿੰਗ ਦੇ ਕਿੱਤੇ ਵਿਚ ਦਾਖਲੇ ਲਈ ਕਾਫੀ ਉਤਸ਼ਾਹ ਹੈ¢ ਗਰੁੱਪ ਡਾਇਰੈਕਟਰ ਕਾਲਜ ਡਾ: ਏ.ਐਸ. ਬੇਦੀ, ਐਸ.ਐਫ.ਸੀ. ਕਾਲਜ ਆਫ ਨਰਸਿੰਗ ਦੇ ਪਿ੍ੰਸੀਪਲ ਮਨਦੀਪ ਕੌਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਸੁਖਾਨੰਦ ਨੇ ਪ੍ਰਾਇਮਰੀ ਸਿਹਤ ਸੈਂਟਰ ਦਾ ਨੀਂਹ ਪੱਥਰ ਰੱਖਿਆ <br/> ਅਗਲੀ ਖ਼ਬਰ ਟੀ. ਐਲ. ਐਫ. ਸਕੂਲ ਦੇ ਵਿਦਿਆਰਥੀਆਂ ਨੇ ਇੰਟਰ ਐਕਟਿਵ ਸੈਸ਼ਨ 'ਚ ਹਿੱਸਾ ਲਿਆ- ਇੰਜ: ਜਨੇਸ਼ ਗਰਗ <br/>
Ad Position 24