15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜੀ. ਟੀ. ਬੀ ਗੜ੍ਹ ਨੂੰ ਸੈਂਟਰ ਆਫ ਐਕਸੀਲੈਂਸ ਬਣਾਉਣ ਲਈ ਵਚਨਬੱਧ- ਵਿਧਾਇਕ ਸੁਖਾਨੰਦ

Ad Position 21
No active advertisement
ਅਜੀਤ ਡੈਸਕ 26-02-2026
ਸਮਾਲਸਰ, 25 ਫਰਵਰੀ (ਗੁਰਜੰਟ ਕਲਸੀ ਲੰਡੇ)-ਪੰਜਾਬ ਇੰਸਟੀਚਿਊਟ ਆਫ ਟੈਕਨਾਲੋਜੀ ਜੀ.ਟੀ.ਬੀ. ਗੜ੍ਹ (ਬਾਘਾ ਪੁਰਾਣਾ) ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਸਮਾਗਮ ਵਿਚ ਐਮ.ਐਲ.ਏ. ਬਾਘਾ ਪੁਰਾਣਾ ਅੰਮਿ੍ਤਪਾਲ ਸਿੰਘ ਸੁਖਾਨੰਦ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੀਵ ਕੁਮਾਰ ਸ਼ਰਮਾ ਵਲੋਂ ਸ਼ਿਰਕਤ ਕੀਤੀ ਗਈ | ਸੰਸਥਾ ਦੇ ਡਾਇਰੈਕਟਰ ਡਾ. ਅਮਿੱਤ ਕੁਮਾਰ ਮਨੋਚਾ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ¢ ਇਸ ਸਮਾਗਮ ਵਿਚ ਅੰਮਿ੍ਤਪਾਲ ਸਿੰਘ ਸੁਖਾਨੰਦ ਦੁਆਰਾ ਟੈਕਨੀਕਲ ਕਾਲਜ ਪੰਜਾਬ ਇੰਸਟੀਚਿਊਟ ਆਫ ਟੈਕਨਾਲੋਜੀ ਜੋ ਕਿ ਐਮ.ਆਰ.ਐਸ. ਪੀ.ਟੀ.ਯੂ. ਬਠਿੰਡਾ ਦਾ ਅਦਾਰਾ ਹੈ ਨੂੰ ਸੈਂਟਰ ਆਫ ਐਕਸੀਲੈਂਸ ਬਣਾਉਣ ਲਈ ਮੌਜੂਦਾ ਸਰਕਾਰ ਵਲੋਂ ਹਰ ਸੰਭਵ ਉਪਰਾਲੇ ਕਰਵਾਉਣ ਲਈ ਭਰੋਸਾ ਦਿਵਾਇਆ ਗਿਆ, ਜਿਵੇਂ ਕਿ ਆਰਟੀਫੀਸ਼ਿਅਲ ਇੰਟੈਲੀਜੈਂਸ, ਇੰਟਰਪ੍ਰੋਨਸ਼ਿਪ ਸੈਂਟਰ, ਇਨਫਰਾਸਟਰਕਚਰ ਨੂੰ ਬੜਾਵਾ ਦੇਣਾ ਆਦਿ ¢ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰਕ ਅਤੇ ਅਧਿਆਤਮਿਕ ਮੂਲਾਂ ਨਾਲ ਜੋੜਦੇ ਹਨ ¢ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੁਆਰਾ ਗਰੀਬ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਇਨਫਰਾਸਟਰਕਚਰ ਨੂੰ ਬੜਾਵਾ ਦੇਣ ਦਾ ਟੀਚਾ ਮਿਥਿਆ ਗਿਆ ¢ ਸੰਸਥਾ ਦੇ ਡਾਇਰੈਕਟਰ ਡਾ. ਅਮਿਤ ਕੁਮਾਰ ਮਨੋਚਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨਾ ਹੈ ¢ ਸਮਾਗਮ ਦੌਰਾਨ ਸੁਰੇਸ਼ ਕੁਮਾਰ (ਸਾਬਕਾ ਪਿ੍ੰਸੀਪਲ ਪੌਲੀਟੈਕਨਿਕ ਕਾਲਜ ਰੋਡੇ), ਅਮਰਜੀਤ ਸ਼ਰਮਾ (ਸਾਬਕਾ ਐਕਸੀਅਨ), ਬਲਵਿੰਦਰ ਸਿੰਘ (ਸੇਵਾ ਮੁਕਤ ਐਚ.ਓ.ਡੀ. ਫਿਜ਼ਿਕਸ), ਬੈਂਕ ਆਫ ਇੰਡੀਆ ਰੋਡੇ ਦਾ ਸਮੂਹ ਸਟਾਫ, ਗੁਰੂ ਨਾਨਕ ਕਾਲਜ ਜੀ.ਟੀ.ਬੀ. ਗੜ੍ਹ ਦਾ ਸਮੂਹ ਸਟਾਫ, ਪੌਲੀਟੈਕਨਿਕ ਕਾਲਜ ਜੀ.ਟੀ.ਬੀ. ਗੜ੍ਹ ਦਾ ਸਮੂਹ ਸਟਾਫ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਦਾ ਸਮੂਹ
Ad Position 22
No active advertisement
ਪਿਛਲੀ ਖ਼ਬਰ ਜੈ ਸਿੰਘ ਵਾਲਾ ਵਿਖੇ 'ਲਫ਼ਜ਼ਾਂ ਦੀ ਖ਼ੁਸ਼ਬੋ' ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਐਸ.ਐਸ.ਪੀ. ਅਜੇ ਗਾਂਧੀ ਵਲੋਂ ਖ਼ੂਨਦਾਨ ਕੈਂਪ ਦਾ ਬੈਨਰ ਜਾਰੀ <br/>
Ad Position 24