ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਤੇ ਕਾਲਮ ਨਵੀਸ ਗੁਰਤੇਜ ਸਿੰਘ ਬੱਬੀ ਦੇ ਛੋਟੇ ਭਰਾ ਸਵਰਨ ਸਿੰਘ ਭੱਟੀ 51 ਸਾਲ ਜੋ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ ਵਿਚ ਗੁਰਤੇਜ ਸਿੰਘ ਬੱਬੀ ਅਤੇ ਸਵਰਗੀ ਸਵਰਨ ਸਿੰਘ ਦੇ ਬੇਟੇ ਰਮਨਦੀਪ ਸਿੰਘ ਭੱਟੀ ਅਤੇ ਪਰਮਵੀਰ ਸਿੰਘ ਭੱਟੀ ਨਾਲ ਵੱਖ-ਵੱਖ ਰਾਜਸੀ ਤੇ ਧਾਰਮਿਕ ਸ਼ਖ਼ਸੀਅਤਾਂ ਵਿਚ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ, ਸੰਤ ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲੇ, ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਸਿੰਘ ਕਮਲ, ਭਾਜਪਾ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ, ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ, ਸੀਨੀਅਰ ਅਕਾਲੀ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਸਾਬਕਾ ਵਿਧਾਇਕ ਵਿਜੇ ਕੁਮਾਰ ਸਾਥੀ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਡਾ. ਪਵਨ ਥਾਪਰ, ਕਾਂਗਰਸ ਦੇ ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ ਸੱਚਰ, ਸਮਾਜ ਸੇਵੀ ਜੱਸ ਢਿੱਲੋਂ, ਸਮਾਜ ਸੇਵੀ ਭਵਦੀਪ ਕੋਹਲੀ, ਸਮਾਜਵਾਦੀ ਤੇ ਸਮਾਜ ਸੇਵੀ ਅਜੇ ਸੂਦ ਗੋਰਾ, ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਧਰਮਪਾਲ ਸਿੰਘ ਡੀ.ਪੀ ਨਿਹਾਲ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਗਦੀਸ਼ ਛਾਬੜਾ, ਆਪ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਸਾਬਕਾ ਏ.ਈ.ਓ. ਤੇ ਖੇਡ ਪ੍ਰਮੋਟਰ ਪਰਮਜੀਤ ਸਿੰਘ ਡਾਲਾ, ਸਮਾਜ ਸੇਵੀ ਸਾਬਕਾ ਸਰਪੰਚ ਬਲਵੀਰ ਸਿੰਘ ਤੂਰ ਨਾਹਲ ਖੋਟੇ, ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ, ਸੀਨੀਅਰ ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ, ਪੈਰੀ ਫੇਰੀ ਪੈਟਰੋਲ ਪੰਪ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਕਾਕਾ ਬਲਖੰਡੀ, ਯੂਥ ਅਕਾਲੀ ਦਲ ਦੇ ਅਮਰਿੰਦਰ ਸਿੰਘ ਵਿੱਕੀ ਧਾਲੀਵਾਲ, ਯੂਥ ਆਗੂ ਜਸਪਿੰਦਰ ਕੌਰ ਰਣੀਆਂ, ਯੂਥ ਅਕਾਲੀ ਦਲ ਦੇ ਸੁਖਬੀਰ ਸਿੰਘ ਸੁੱਖ ਗਿੱਲ ਮੋਗਾ, ਸਾਬਕਾ ਨੈਸਲੇ ਪ੍ਰਧਾਨ ਰਣਜੀਤ ਸਿੰਘ ਭਾਊ, ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ, ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਣਜੀਤ ਸਿੰਘ ਧਾਲੀਵਾਲ, ਐਡਵੋਕੇਟ ਰਵਿੰਦਰ ਕੌਰ, ਸਾਬਕਾ ਬਾਰ ਪ੍ਰਧਾਨ ਰਾਜਪਾਲ ਸ਼ਰਮਾ, ਸਾਬਕਾ ਬਾਰ ਪ੍ਰਧਾਨ ਐਡਵੋਕੇਟ ਸੁਨੀਲ ਗਰਗ, ਸੀਨੀਅਰ ਅਕਾਲੀ ਆਗੂ ਲਵਲੀ ਘੋਲੀਆ, ਸਰਕਲ ਪ੍ਰਧਾਨ ਗੁਰਬਿੰਦ ਸਿੰਘ ਸਿੰਘਾਂਵਾਲਾ, ਸਰਕਲ ਪ੍ਰਧਾਨ ਰਵਦੀਪ ਸਿੰਘ ਦਾਰਾਪੁਰ, ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਸਰਕਲ ਪ੍ਰਧਾਨ ਬਿਪਨਪਾਲ ਸਿੰਘ ਖੋਸਾ, ਸਰਕਲ ਪ੍ਰਧਾਨ ਨਰਿੰਦਰ ਸਿੰਘ ਬੁੱਕਣ ਵਾਲਾ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਲਾਲ ਸਿੰਘ ਘੱਲ ਕਲਾਂ, ਕੌਂਸਲਰ ਜਸਪ੍ਰੀਤ ਸਿੰਘ ਵਿੱਕੀ ਸਰਪੰਚ, ਰਵਿੰਦਰ ਸਿੰਘ ਰਾਜੂ ਲੰਢੇਕੇ, ਕੌਂਸਲਰ ਗੋਵਰਧਨ ਪੋਪਲੀ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸ਼ਾਮਿਲ ਹਨ | ਸਵਰਨ ਸਿੰਘ ਭੱਟੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਭਲਕੇ 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਪਿੰਡ ਬੁੱਕਣ ਵਾਲਾ ਵਿਚ ਗੁਰਦੁਆਰਾ ਚੰਨੂ ਪੱਤੀ ਦੇ ਸਥਾਨ 'ਤੇ ਕਰੀਬ 12 ਤੋਂ 1 ਦੇ ਦਰਮਿਆਨ ਹੋਵੇਗੀ ਅਤੇ ਨਾਲ ਹੀ ਸ਼ਰਧਾਂਜਲੀ ਸਮਾਗਮ ਹੋਵੇਗਾ |