21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੀ. ਏ. ਯੂ. ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ 17 ਮਾਰਚ ਨੂੰ

Ad Position 21
No active advertisement
ਅਜੀਤ ਡੈਸਕ 27-02-2026
ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ 17 ਮਾਰਚ 2026 ਨੂੰ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ | ਇਸ ਕਿਸਾਨ ਮੇਲੇ ਵਿਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਿਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ | ਕਿਸਾਨ ਮੇਲੇ ਵਿਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਵੀਰ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕੁਦਰਤੀ ਆਫ਼ਤਾਂ ਬਾਰੇ ਜਾਣਕਾਰੀ ਦਿੱਤੀ
Ad Position 24