21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਆਜ਼ਾਦੀ ਘੁਲਾਟੀਏ ਵੀਰ ਸਾਵਰਕਰ ਦੀ ਬਰਸੀ 'ਤੇ ਬੱਚਿਆਂ ਨੂੰ ਜਾਣਕਾਰੀ ਦਿੱਤੀ

Ad Position 21
No active advertisement
27-02-2026
ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਮਹਾਨ ਆਜ਼ਾਦੀ ਘੁਲਾਟੀਏ ਵੀਰ ਸਾਵਰਕਰ ਦੀ ਬਰਸੀ 'ਤੇ ਬੱਚਿਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਇਸ ਮੌਕੇ ਮੌਜੂਦ ਸਨ | ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਕਈ ਲੜਾਈਆਂ ਲੜੀਆਂ | ਬਿ੍ਟਿਸ਼ ਸਰਕਾਰ ਨੇ ਉਨ੍ਹਾਂ ਨੂੰ ਦੋ ਵਾਰ ਉਮਰ ਕੈਦ ਦੀ ਸਜ਼ਾ ਸੁਣਾਈ | ਅੱਜ ਉਨ੍ਹਾਂ ਦੀ ਬਰਸੀ 'ਤੇ ਅਸੀਂ ਉਨ੍ਹਾਂ ਦੀ ਕੁਰਬਾਨੀ, ਹਿੰਮਤ ਅਤੇ ਦੇਸ਼ ਭਗਤੀ ਨੂੰ ਸ਼ਰਧਾਂਜਲੀ ਦਿੰਦੇ ਹਾਂ ਅਤੇ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਣ ਦਾ ਪ੍ਰਣ ਲੈਂਦੇ ਹਾਂ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਰਪੋਰੇਸ਼ਨ ਦੇ ਨਵੇਂ ਦਫ਼ਤਰ ਦੀ ਸ਼ੁਰੂਆਤ ਸਮੇਂ ਸਮਾਗਮ ਅਗਲੀ ਖ਼ਬਰ 28 ਨੂੰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਇਤਿਹਾਸਕ ਹੋਵੇਗੀ-ਭੰਗੇਰੀਆਂ
Ad Position 24