28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮੈਕਰੋ ਗਲੋਬਲ ਨੇ ਬਲਵਿੰਦਰ ਕੌਰ ਤੇ ਖੁਸ਼ਦੀਪ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ-ਡੱਲਾ <br/>

Ad Position 21
No active advertisement
ਅਜੀਤ ਡੈਸਕ 28-02-2026
ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਬਲਵਿੰਦਰ ਕੌਰ ਤੇ ਖੁਸ਼ਦੀਪ ਕੌਰ ਪਿੰਡ ਬਹੋਨਾ ਨੇ ਆਪਣੇ ਵਿਜ਼ਟਰ ਵੀਜ਼ਾ ਬਾਰੇ ਪੁੱਛ ਪੜਤਾਲ ਕਰਨ ਤੋਂ ਬਾਅਦ ਆਪਣਾ ਕੇਸ ਮੈਕਰੋ ਗਲੋਬਲ ਤੋਂ ਲਗਵਾਇਆ | ਨਤੀਜੇ ਵਜੋਂ ਵਧੀਆ ਸੇਧ ਤੇ ਕਾਰਗੁਜ਼ਾਰੀ ਸਦਕਾ ਬਹੁਤ ਘੱਟ ਦਿਨਾਂ ਵਿਚ ਕੈਨੇਡਾ ਦਾ ਵਿਜ਼ਟਰ ਵੀਜ਼ਾ ਪ੍ਰਾਪਤ ਕਰ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ | ਬਲਵਿੰਦਰ ਕੌਰ ਤੇ ਖੁਸ਼ਦੀਪ ਕੌਰ ਨੇ ਆਪਣਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਪ੍ਰਾਪਤ ਕਰ ਕੇ ਸੰਸਥਾ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੁਆਰਾ ਇਮੀਗ੍ਰੇਸ਼ਨ ਦਾ ਹਰ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਂਦਾ ਹੈ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ, ਜਿਸ ਨਾਲ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾਂਦੀਆਂ ਹਨ | ਸੰਸਥਾ ਦੁਆਰਾ ਵੀਜ਼ੇ ਦੇ ਨਾਲ-ਨਾਲ ਆਈਲਟਸ ਦੀਆਂ ਕਲਾਸਾਂ ਵੀ ਆਧੁਨਿਕ ਤਰੀਕੇ ਨਾਲ ਮਾਹਿਰ ਅਧਿਆਪਕਾਂ ਦੁਆਰਾ ਦਿੱਤੀਆਂ ਜਾਂਦੀਆਂ ਹਨ | ਬਿਹਤਰ ਤਿਆਰੀ ਲਈ ਘਰ ਲੈ ਕੇ ਜਾਣ ਲਈ ਮੈਟੀਰੀਅਲ ਵੀ ਦਿੱਤਾ ਜਾਂਦਾ ਹੈ | ਮੈਕਰੋ ਗਲੋਬਲ ਤੋਂ ਹੀ ਆਈਲਟਸ ਕਰ ਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਤੋਂ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਸੰਸਥਾ ਦੀ ਟੀਮ ਕਾਲਜ ਤੇ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ | ਰਿਜੈਕਟ ਹੋਏ ਕੇਸ ਦੀ ਸਹੀ ਸਲਾਹ ਅਤੇ ਵੀਜ਼ਾ ਪ੍ਰਾਪਤ ਕਰਨ ਲਈ ਮੈਕਰੋ ਗਲੋਬਲ ਦੇ ਦਫ਼ਤਰ ਵਿਚ ਮਿਲ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਮੋਹੀ ਅਮਰਜੀਤ ਸਿੰਘ ਦਾ ਸਨਮਾਨ ਅੱਜ <br/> ਅਗਲੀ ਖ਼ਬਰ ਨਾਰਾਇਣਾ ਈ-ਟੈਕਨੋ ਸਕੂਲ ਦੇ ਸਾਲਾਨਾ ਸਮਾਗਮ 2026 ਕਰਵਾਇਆ
Ad Position 24