ਅਧਿਆਪਕਾਂ ਨੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ
ਮੋਗਾ ਵਿਖੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਸਾਹਮਣੇ ਅਧਿਆਪਕ ਜਥੇਬੰਦੀਆਂ ਵਲੋਂ ਲਗਾਏ ਵਿਸ਼ਾਲ ਰੋਸ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ | (ਸੱਜੇ) ਧਰਨੇ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਮੰਗ-ਪੱਤਰ ਸੌਂਪਦੇ ਹੋਏ ਆਗੂ | ਤਸਵੀਰ : ਹਰਜੀਤ ਸਿੰਘ
<br/>
03-03-2026