24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸੀ.ਆਈ.ਆਈ.ਸੀ. ਮੋਗਾ ਨੇ ਬਿਨ੍ਹਾਂ ਆਈਲਟਸ ਤੇ ਪੀ.ਟੀ.ਈ. ਦੇ ਯੂ.ਕੇ. ਸਟੱਡੀ ਵੀਜ਼ਾ ਪੇਸ਼ ਕੀਤਾ-ਚੇਅਰਮੈਨ ਸ਼ਰਮਾ

Ad Position 21
No active advertisement
ਅਜੀਤ ਡੈਸਕ 03-03-2026
ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਦੇ ਚੱਕੀ ਵਾਲੀ ਗਲੀ ਨੇੜੇ ਸਥਿਤ ਚੰਡੀਗੜ੍ਹ ਆਈਲਟਸ ਤੇ ਇਮੀਗ੍ਰੇਸ਼ਨ ਕੰਸਲਟੈਂਟਸ (ਸੀ.ਆਈ.ਆਈ.ਸੀ.) ਨੇ ਬਿਨ੍ਹਾਂ ਆਈਲਟਸ ਅਤੇ ਪੀ.ਟੀ.ਈ. ਦੇ ਵਿਦਿਆਰਥੀਆਂ ਲਈ ਯੂ.ਕੇ. ਸਟੱਡੀ ਵੀਜ਼ਾ ਪੇਸ਼ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਂਟਰ ਦੇ ਚੇਅਰਮੈਨ ਰਾਘਵ ਸ਼ਰਮਾ ਅਤੇ ਡਾਇਰੈਕਟਰ ਸਾਕਸ਼ੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਯੂ.ਕੇ. ਵੀਜ਼ਾ ਲਈ ਅਰਜ਼ੀ ਦੇ ਕੇ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ | ਉਨ੍ਹਾਂ ਕਿਹਾ ਕਿ ਸੀ.ਆਈ.ਆਈ.ਸੀ. ਨੇ ਪਹਿਲਾਂ ਵੀ ਕਈ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵੀਜ਼ਾ ਦਿੱਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕੇਂਦਰ ਦਾ ਦੌਰਾ ਕਰਨ ਤੇ ਜਾਣਕਾਰੀ ਇਕੱਠੀ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸੈਂਟਰ ਦਾ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਬੰਧੀ ਮੀਟਿੰਗ ਅਗਲੀ ਖ਼ਬਰ 22 ਨੂੰ ਮੋਗਾ ਵਿਚ ਸੁਖਬੀਰ ਸਿੰਘ ਬਾਦਲ ਕਰਨਗੇ ਪੰਜਾਬ ਬਚਾਓ ਰੈਲੀ-ਸਨੀ ਗਿੱਲ
Ad Position 24