18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੈਕਟਰੀ ਰਾਜ ਬਹਾਦਰ ਸਿੰਘ ਮਾਣੂੰਕੇ ਨੂੰ ਸਦਮਾ- ਦਾਦੀ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 06-03-2026
ਬਾਘਾ ਪੁਰਾਣਾ, 5 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਸੈਕਟਰੀ ਰਾਜ ਬਹਾਦਰ ਸਿੰਘ ਦੀ ਦਾਦੀ ਅਤੇ ਸਵ: ਡਾ. ਨਿਹਾਲ ਸਿੰਘ ਦੀ ਮਾਤਾ ਗੁਰਦੀਪ ਕੌਰ (98 ਸਾਲ) ਪਤਨੀ ਸਵ: ਬਾਬਾ ਮਾੜਾ ਸਿੰਘ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਪ੍ਰਮਾਤਮਾ ਦੇ ਚਰਨਾ 'ਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ 'ਚ ਬਾਬਾ ਗੰਗਾ ਰਾਮ ਜਲਾਲ ਵਾਲੇ, ਬਾਬਾ ਸੇਵਕ ਸਿੰਘ ਦਰਵੇਸ਼, ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸਰਪੰਚ ਨਿਰਮਲ ਸਿੰਘ, ਸਰਪੰਚ ਅਜੈਬ ਸਿੰਘ, ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਮੈਨੇਜਰ ਜਗਜੀਤ ਸਿੰਘ ਵਿਕਰਾਜ ਪੈਲੇਸ, ਕਿਸਾਨ ਆਗੂ ਰਵਿੰਦਰ ਸਿੰਘ ਭੋਲਾ, ਸੰਮਤੀ ਮੈਂਬਰ ਬਲਕਰਨ ਸਿੰਘ ਮਾਣੂੰਕੇ, ਸਰਪੰਚ ਮੋਹਰ ਸਿੰਘ ਕੈਨੇਡਾ, ਸਾਬਕਾ ਸਰਪੰਚ ਬਲਦੇਵ ਸਿੰਘ, ਸਾਬਕਾ ਸਰਪੰਚ ਤਾਰਾ ਸਿੰਘ, ਪ੍ਰਧਾਨ ਚਰਨਜੀਤ ਸਿੰਘ ਚਰਨਾ, ਹੌਲਦਾਰ ਬਲਵਿੰਦਰ ਸਿੰਘ ਯੂ.ਐਸ.ਏ., ਸਰਪੰਚ ਜਸਪਾਲ ਸਿੰਘ, ਗੁਰਚਰਨ ਸਿੰਘ, ਪ੍ਰਧਾਨ ਗੁਰਦੀਪ ਸਿੰਘ ਦੀਪਾ, ਕਾਲਾ ਸਿੰਘ, ਹਰਪ੍ਰੀਤ ਸਿੰਘ ਲੰਢੇਕੇ ਕੈਨੇਡਾ, ਨਿਰਭੈ ਸਿੰਘ ਗਗੜਾ ਕੈਨੇਡਾ, ਉਂਕਾਰ ਕੰਡਾ, ਬਲਜੀਤ ਸਿੰਘ, ਅਮਰੀਕ ਸਿੰਘ ਆਦਿ ਸਿਆਸੀ ਗੈਰ ਸਿਆਸੀ ਆਗੂਆਂ ਅਤੇ ਪਿੰਡ ਜਲਾਲ ਤੋਂ ਸਾਧੂ ਮੰਡਲੀ ਨੇ ਸੈਕਟਰੀ ਰਾਜ ਬਹਾਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਲਕੇ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਮੈਕਰੋ ਗਲੋਬਲ ਰਾਹੀਂ ਆਈਲਟਸ ਤੇ ਪੀ.ਟੀ.ਈ. ਦੀਆਂ ਕਲਾਸਾਂ ਨਾਲ ਆਪਣਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰੋ-...
Ad Position 24