18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਾਊਾਡਰ ਪ੍ਰਧਾਨ ਗੁਰਮੀਤ ਸਿੰਘ ਨੂੰ ਸਦਮਾ-ਭਰਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 06-03-2026
ਭਾਈ ਹਰਸਿਮਰਨ ਸਿੰਘ ਨਮਿਤ ਅੰਤਿਮ ਅਰਦਾਸ 8 ਨੂੰ


ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਾਊਾਡਰ ਪ੍ਰਧਾਨ ਗੁਰਮੀਤ ਸਿੰਘ, ਮਾਰਕਫੈੱਡ ਦੇ ਸਾਬਕਾ ਮੈਨੇਜਰ ਹਰਜੀਤ ਸਿੰਘ, ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਆਫੀਸਰ ਹਰਕੀਰਤ ਸਿੰਘ, ਬਲਜੀਤ ਕੌਰ ਅੰਮਿ੍ਤਸਰ, ਹਰਮਿੰਦਰ ਕੌਰ ਨਕੋਦਰ ਦੇ ਸਤਿਕਾਰਯੋਗ ਭਰਾਤਾ, ਕੁਲਵੰਤ ਕੌਰ ਦੇ ਪਤੀ, ਬੀਰ ਦਵਿੰਦਰ ਸਿੰਘ, ਸੁਪਿੰਦਰ ਕੌਰ ਤੇ ਡਾਕਟਰ ਰਵਨੀਤ ਕੌਰ ਦੇ ਸਤਿਕਾਰਯੋਗ ਪਿਤਾ ਭਾਈ ਸਿਮਰਨ ਸਿੰਘ ਉੱਘੇ ਸਿੱਖ ਵਿਦਵਾਨ ਮੁਖੀ ਭਾਈ ਗੁਰਦਾਸ ਇੰਸਟੀਚਿਊਟ ਆਫ ਸਿੱਖ ਸਟੱਡੀ ਸ੍ਰੀ ਅਨੰਦਪੁਰ ਸਾਹਿਬ ਜੋ ਕਿ 26 ਫਰਵਰੀ ਨੂੰ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਹਰਸ਼ਰਨ ਕੌਰ, ਹਰਮਿੰਦਰ ਸਿੰਘ, ਡਾ. ਸੁਮੀਤ ਸਿੰਘ, ਜੋਗਿੰਦਰ ਕੌਰ, ਸਰਵਿੰਦਰ ਕੌਰ, ਅਵੀਨਾਸ਼ ਕੌਰ, ਜਸਬੀਰ ਸਿੰਘ, ਹਰਪ੍ਰੀਤ ਕੌਰ ਤੋਂ ਇਲਾਵਾ ਵੱਖ ਵੱਖ ਰਾਜਸੀ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦਾ ਨੁਮਾਇੰਦਿਆਂ ਨੇ ਦੁੱਖ ਸਾਂਝਾ ਕੀਤਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਾਈ ਹਰਸਿਮਰਨ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 8 ਮਾਰਚ ਦਿਨ ਐਤਵਾਰ ਨੂੰ ਦੁਪਹਿਰ 12.30 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਏ ਸਾਹਿਬ ਪਾਤਸ਼ਾਹੀ ਸੱਤਵੀਂ (ਪ੍ਰਬੰਧ ਡੁਮੇਲੀ ਵਾਲੇ) ਗੁਰਦੁਆਰਾ ਲੋਹਗੜ੍ਹ ਸਾਹਿਬ ਰੋਡ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ |


Ad Position 22
No active advertisement
ਪਿਛਲੀ ਖ਼ਬਰ ਮਾਸਟਰ ਗੁਰਪ੍ਰੀਤ ਸਿੰਘ ਖ਼ਾਲਸਾ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਾਊਾਡਰ ਪ੍ਰਧਾਨ ਗੁਰਮੀਤ ਸਿੰਘ ਨੂੰ ਸਦਮਾ-ਭਰਾ ਦਾ ਦਿਹਾਂਤ ਭਾਈ ਹਰਸਿਮਰਨ ਸਿੰਘ...
Ad Position 24