13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ-ਚੇਅਰਮੈਨ ਸੰਜੀਵ ਨਰੂਲਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਮੋਗਾ, 6 ਮਾਰਚ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਜਿੱਥੇ ਆਮ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੀ ਹੈ, ਉੱਥੇ ਇਸ ਨੇ ਵਪਾਰੀਆਂ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਸਥਾਪਨਾ ਵੀ ਕੀਤੀ ਹੈ | ਇਸ ਤਹਿਤ ਹਰ ਸ਼ਹਿਰ ਤੇ ਤਹਿਸੀਲ ਵਿਚ ਚੇਅਰਮੈਨ ਨਿਯੁਕਤ ਕੀਤੇ ਗਏ ਹਨ | ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਮੇਂ-ਸਮੇਂ 'ਤੇ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਚੇਅਰਮੈਨ ਸੰਜੀਵ ਨਰੂਲਾ ਨੇ ਕਰਦਿਆਂ ਹੋਇਆ ਦੱਸਿਆ ਕਿ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰ ਰਹੇ ਹਨ |
ਇਸ ਮੌਕੇ ਬਲਾਕ ਪ੍ਰਧਾਨ ਸੰਜੀਵ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਲੜਦੀ ਆ ਰਹੀ ਹੈ ਤੇ ਭਵਿੱਖ ਵਿਚ ਵੀ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਭਲੂਰ ਵਿਖੇ ਮੀਟਿੰਗ <br/> ਅਗਲੀ ਖ਼ਬਰ ਬਾਘਾ ਪੁਰਾਣਾ ਦੀ ਪੰਜਾਬ ਬਚਾਓ ਰੈਲੀ ਲਈ ਹਲਕੇ ਭਰ ਤੋਂ ਵੱਡੇ
Ad Position 24