ਬਾਘਾ ਪੁਰਾਣਾ, 8 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖਸੀਅਤ ਸੈਕਟਰੀ ਰਾਜ ਬਹਾਦਰ ਸਿੰਘ ਮਾਣੂੰਕੇ ਦੀ ਦਾਦੀ ਮਾਤਾ ਗੁਰਦੀਪ ਕੌਰ (98 ਸਾਲ) ਪਤਨੀ ਸਵ: ਬਾਬਾ ਮਾੜਾ ਸਿੰਘ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ 'ਚ ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਹਲਕਾ ਇੰਚਾਰਜ ਬਲਦੇਵ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਸੰਮਤੀ ਜਸਕਰਨ ਸਿੰਘ ਜੱਸੀ, ਸਾਬਕਾ ਸੰਮਤੀ ਮੈਂਬਰ ਬਲਕਰਨ ਸਿੰਘ, ਕਿਸਾਨ ਆਗੂ ਰਵਿੰਦਰ ਸਿੰਘ ਭੋਲਾ, ਪ੍ਰਧਾਨ ਇਕੱਤਰ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਪ੍ਰਧਾਨ ਰਜਿੰਦਰ ਸਿੰਘ ਰਾਜਾ, ਸੈਕਟਰੀ ਰਾਜਿੰਦਰ ਸਿੰਘ, ਸੈਕਟਰੀ ਗੁਰਮੀਤ ਸਿੰਘ, ਸੈਕਟਰੀ ਜਗਰੂਪ ਸਿੰਘ, ਸੈਕਟਰੀ ਨਿਰਮਲ ਸਿੰਘ, ਸੈਕਟਰੀ ਜਗਦੇਵ ਸਿੰਘ, ਪ੍ਰਧਾਨ ਬੂਟਾ ਸਿੰਘ, ਮੇਵਾ ਸਿੰਘ, ਡਾਕਟਰ ਇਕਬਾਲ ਸਿੰਘ, ਵੀਰਪਾਲ ਸਿੰਘ ਹਿੰਮਤਪੁਰਾ, ਪ੍ਰਧਾਨ ਰਣਜੀਤ ਸਿੰਘ, ਪ੍ਰਧਾਨ ਗੁਰਤੇਜ ਸਿੰਘ, ਪਾਲਾ ਸਿੰਘ, ਗੁਰਦੇਵ ਸਿੰਘ, ਪ੍ਰਧਾਨ ਸੁਖਚੈਨ ਸਿੰਘ, ਕੁਲਦੀਪ ਸਿੰਘ ਕੀਪੀ, ਰੂਪ ਸਿੰਘ, ਜਿੰਦਰ ਸਿੰਘ ਨੰਬਰਦਾਰ, ਸੁਖਦੀਪ ਸਿੰਘ ਸੀਪਾ, ਨਿਰਮਲ ਸਿੰਘ ਨਿੰਮਾ, ਕੈਪਟਨ ਸੁਰਜੀਤ ਸਿੰਘ, ਬਿੰਦਰ ਸਿੰਘ, ਲਾਭ ਸਿੰਘ, ਪ੍ਰਧਾਨ ਚਰਨਜੀਤ ਸਿੰਘ, ਰਾਮ ਸਿੰਘ ਫੌਜੀ, ਪਵਨਪ੍ਰੀਤ ਸਿੰਘ, ਹਰਭਗਵਾਨ ਸਿੰਘ ਮੈਂਬਰ, ਰਾਜਵਿੰਦਰ ਸਿੰਘ ਗਿਆਨੀ, ਗੁਰਚਰਨ ਸਿੰਘ ਗਿੱਲ, ਸੁਖਵਿੰਦਰ ਸਿੰਘ, ਅਜਮੇਰ ਸਿੰਘ ਮੈਂਬਰ ਆਦਿ ਸਿਆਸੀ ਗੈਰ ਸਿਆਸੀ ਆਗੂਆਂ ਨੇ ਸੈਕਟਰੀ ਰਾਜ ਬਹਾਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |