ਮੋਗਾ, 8 ਮਾਰਚ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ 'ਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਨਿਰਮਲ ਸਿੰਘ ਗਿੱਲ ਪਿੰਡ ਗਦਰੀ ਵਾਲਾ ਦਾ ਕੈਨੇਡਾ ਸੁਪਰ ਵੀਜ਼ਾ ਲਗਵਾਇਆ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਨਿਰਮਲ ਸਿੰਘ ਗਿੱਲ ਦਾ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਨਿਰਮਲ ਸਿੰਘ ਗਿੱਲ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ | ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਤੇ ਰਫ਼ਿਊਜ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ, ਉਹ ਜਲਦ ਤੋਂ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗ੍ਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ |