ਬਾਘਾ ਪੁਰਾਣਾ, 8 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾ ਪੁਰਾਣਾ ਦੀ ਨਾਮਵਰ ਸ਼ਖਸੀਅਤ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਜਿਨ੍ਹਾਂ ਦੇ ਵੱਡੇ ਭਰਾ ਕੈਪਟਨ ਪਿ੍ਥੀ ਚੰਦ (77 ਸਾਲ) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ 'ਚ ਜਥੇਦਾਰ ਤੀਰਥ ਸਿੰਘ ਮਾਹਲਾ, ਪ੍ਰਧਾਨ ਬਾਲ ਕਿ੍ਸ਼ਨ ਬਾਲੀ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਚੇਅਰਮੈਨ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ, ਪ੍ਰਧਾਨ ਬਲਤੇਜ ਸਿੰਘ ਲੰਗੇਆਣਾ, ਰਾਜਵੰਤ ਸਿੰਘ ਮਾਹਲਾ, ਸੁਖਜੀਤ ਸਿੰਘ ਮਾਹਲਾ, ਚੇਅਰਮੈਨ ਰਣਧੀਰ ਸਿੰਘ ਫੂਲੇਵਾਲਾ, ਪ੍ਰਧਾਨ ਬਲਕਰਨ ਸਿੰਘ ਮਾਣੂੰਕੇ, ਸਰਪੰਚ ਬਲਦੇਵ ਸਿੰਘ, ਸਰਪੰਚ ਨਿਰਮਲ ਸਿੰਘ, ਸਰਪੰਚ ਅਜੈਬ ਸਿੰਘ, ਮੈਨੇਜਰ ਜਗਜੀਤ ਸਿੰਘ ਮਾਣੂੰਕੇ, ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ ਮਾਣੂੰਕੇ, ਪ੍ਰਧਾਨ ਬੂਟਾ ਸਿੰਘ, ਪ੍ਰਧਾਨ ਇਕੱਤਰ ਸਿੰਘ ਮਾਣੂੰਕੇ, ਅਮਰਜੀਤ ਸਿੰਘ ਕਿਸਾਨ ਆਗੂ, ਪ੍ਰਧਾਨ ਪਰਮਜੀਤ ਸਿੰਘ ਮਾਣੂੰਕੇ, ਸੁਰਜੀਤ ਸਿੰਘ, ਜਗਦੇਵ ਸਿੰਘ ਜੱਗੂ ਕਿਸਾਨ ਆਗੂ, ਸ਼ਵਿੰਦਰ ਸਿੰਘ ਸੋਨਾ, ਕਿਸਾਨ ਆਗੂ ਰਜਿੰਦਰ ਸਿੰਘ ਰਾਜਾ ਆਦਿ ਨੇ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ ਤੇ ਸਮੂਹ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |