07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਕਿਰਤੀ ਕਿਸਾਨ ਯੂਨੀਅਨ ਵਲੋਂ ਬਰਨਾਲਾ ਕਿਸਾਨ ਮਹਾਂ ਪੰਚਾਇਤ 'ਚ ਸ਼ਾਮਿਲ ਹੋਣ ਲਈ ਮੋਗਾ ਤੋਂ ਰਵਾਨਾ <br/>

Ad Position 21
No active advertisement
ਅਜੀਤ ਡੈਸਕ 11-03-2026
ਮੋਗਾ, 10 ਮਾਰਚ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ ਦੀ ਅਗਵਾਈ ਹੇਠ ਬਰਨਾਲਾ ਕਿਸਾਨ ਮਹਾਂ ਪੰਚਾਇਤ ਵਿਚ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਜਸਮੇਲ ਸਿੰਘ ਰਾਜੇਆਣਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਅਮਰੀਕਾ ਨਾਲ ਕੀਤਾ ਵਪਾਰ ਸਮਝੌਤਾ ਪੰਜਾਬ ਸਣੇ ਦੇਸ਼ ਦੀ ਕਿਸਾਨੀ ਨੂੰ ਬਰਬਾਦ ਕਰਨ ਵਾਲਾ ਹੈ, ਜਿਸ ਨਾਲ ਇਕੱਲਾ ਕਿਸਾਨ ਹੀ ਨਹੀਂ ਇਥੋਂ ਦੇ ਵਪਾਰੀ ਅਤੇ ਹਰੇਕ ਵਰਗ ਪ੍ਰਭਾਵਿਤ ਹੋਵੇਗਾ | ਬਰਨਾਲਾ ਰੈਲੀ ਵਿਚ ਮੋਗਾ ਜ਼ਿਲੇ੍ਹ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ, ਜ਼ਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ, ਜ਼ਿਲ੍ਹਾ ਪੈੱ੍ਰਸ ਸਕੱਤਰ ਜਸਮੇਲ ਸਿੰਘ ਰਾਜੇਆਣਾ, ਔਰਤ ਵਿੰਗ ਦੇ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਮੀਤ ਪ੍ਰਧਾਨ ਨਾਜ਼ਰ ਸਿੰਘ ਖਾਈ, ਯੂਥ ਆਗੂ ਬੇਅੰਤ ਸਿੰਘ ਮੱਲੇਆਣਾ, ਤੀਰਥ ਸਿੰਘ ਘੱਲ ਕਲਾਂ, ਜ਼ਿਲ੍ਹਾ ਵਿੱਤ ਸਕੱਤਰ ਕੁਲਜੀਤ ਸਿੰਘ, ਸਾਰਜ ਸਿੰਘ ਪੰਡੋਰੀ, ਬੂਟਾ ਸਿੰਘ ਤਖਾਣਵੱਧ, ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ, ਅਜਮੇਰ ਸਿੰਘ ਛੋਟਾ ਘਰ, ਮੋਹਨ ਸਿੰਘ, ਅਵਤਾਰ ਸਿੰਘ ਡਾਲਾ, ਔਰਤ ਵਿੰਗ ਦੇ ਜਗਵਿੰਦਰ ਕੌਰ, ਬਲਜੀਤ ਕੌਰ ਆਦਿ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਕਮਿਸ਼ਨ ਹਰ ਵਰਗ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ-ਪਿ੍ਆਂਕ ਕਾਨੂੰਗੋ <br/> ਅਗਲੀ ਖ਼ਬਰ ਬਾਜਵਾ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਗ੍ਰਹਿ ਵਿਖੇ ਪੁੱਜੇ <br/>
Ad Position 24