18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 12-03-2026
ਮੋਗਾ, 11 ਮਾਰਚ (ਜਸਪਾਲ ਸਿੰਘ ਬੱਬੀ)-ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਦੇ ਪ੍ਰਧਾਨ ਜਸਵੀਰ ਸਿੰਘ ਤੇ ਨਗਰ ਸਕੱਤਰ ਵਿੱਕੀ ਬੋਹਤ ਨੇ ਦੱਸਿਆ ਕਿ ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਵਲੋਂ ਉਲੀਕੇ ਸੰਘਰਸ਼ ਦੇ ਪ੍ਰੋਗਰਾਮ ਤਹਿਤ 12 ਮਾਰਚ ਨੂੰ ਅਰਥੀ ਫ਼ੂਕ ਮੁਜ਼ਾਹਰਾ ਤੇ 6 ਮਈ 2026 ਤੋਂ ਲਗਾਤਾਰ ਅਣਮਿਥੇ ਸਮੇਂ ਦੀ ਕੰਮ ਛੋੜ ਹੜਤਾਲ ਕਰਨਗੇ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਪ੍ਰਧਾਨ ਸੋਮ ਨਾਥ ਚੌਂਬੜ, ਰਜਿੰਦਰ ਬੋਹਤ, ਜਨਰਲ ਸਕੱਤਰ ਵਿਸ਼ਵਨਾਥ ਜੋਨੀ, ਅਜੇ ਕੁਮਾਰ, ਫੈਡਰੇਸ਼ਨ ਪ੍ਰਧਾਨ ਜਸਵੀਰ ਸਿੰਘ ਗਿੱਲ, ਚੇਅਰਮੈਨ ਸਿਕੰਦਰ ਗੁੱਲੂ, ਜਨਰਲ ਸਕੱਤਰ ਵਿੱਕੀ ਬੋਹਤ, ਚੀਫ਼ ਜਨਰਲ ਸਕੱਤਰ ਨਰੋਤਮ ਬੰਟੀ, ਸੀਵਰੇਜ ਯੂਨੀਅਨ ਦੇ ਮੰਗਤ ਰਾਮ ਤੇ ਮੁਲਾਜ਼ਮ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਲਈ ਕਦਮ ਸਲਾਹੁਣਯੋਗ, ਪਰ ਪੇਂਡੂ ਵਿਕਾਸ ਲਈ ਹੋਰ ਧਿਆਨ ਦੀ ਲੋੜ-ਗੁਰਪ੍ਰੀਤ ਕੌਰ ਜੌਹਲ ਅਗਲੀ ਖ਼ਬਰ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਵੇਗੀ-ਸਰਪੰਚ ਗੁਰਪ੍ਰੀਤ ਸਿੰਘ ਸਮਾਲਸਰ
Ad Position 24