ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਗੁਰੂ ਨਾਨਕ ਕਾਲਜ ਵਿਖੇ ਵਿਸ਼ੇਸ਼ ਕੈਂਪ <br/>
ਅਜੀਤ ਡੈਸਕ
12-03-2026
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਵਲੋਂ ਕੈਂਪ ਵਿਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰੀ ਸਹਾਇਤਾ ਪ੍ਰਣਾਲੀ ਨਾਲ ਜੋੜਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ | ਇਸ ਮੌਕੇ ਸਮੂਹ ਦਫ਼ਤਰੀ ਸਟਾਫ਼, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮੋਗਾ-1, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰੀ ਲਾਲ ਅਤੇ ਉਨ੍ਹਾਂ ਦੇ ਟੀਮ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ |