18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲਟਸ 'ਚੋਂ 6 ਬੈਂਡ <br/>

Ad Position 21
No active advertisement
ਅਜੀਤ ਡੈਸਕ 12-03-2026
ਮੋਗਾ, 11 ਮਾਰਚ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਆਉਣ ਤੇ ਫਾਇਰ ਕਰਨ 'ਤੇ ਲਗਾਈ ਪਾਬੰਦੀ ਅਗਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਗੁਰੂ ਨਾਨਕ ਕਾਲਜ ਵਿਖੇ ਵਿਸ਼ੇਸ਼ ਕੈਂਪ <br/>
Ad Position 24