18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅੱਜ ਹੋਣ ਵਾਲੀ ਰੈਲੀ 'ਚ ਯੂਥ ਵਿੰਗ ਨਿਭਾਏਗਾ ਵੱਡੀ ਭੂਮਿਕਾ-ਲੰਡੇ, ਡੇਮਰੂ

Ad Position 21
No active advertisement
ਅਜੀਤ ਡੈਸਕ 12-03-2026
ਨੱਥੂਵਾਲਾ ਗਰਬੀ, 11 ਮਾਰਚ (ਨਵਦੀਪ ਸਿੰਘ)-ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਬਾਘਾ ਪੁਰਾਣਾ ਵਿਖੇ ਅੱਜ ਹੋਣ ਵਾਲੀ ਰੈਲੀ ਵਿਚ ਯੂਥ ਵਿੰਗ ਵੱਡੀ ਭੂਮਿਕਾ ਨਿਭਾਵੇਗਾ | ਇਸ ਗੱਲ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲੰਡੇ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਜੋਤ ਸਿੰਘ ਡੇਮਰੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੂਰੇ ਬਾਘਾ ਪੁਰਾਣਾ ਹਲਕੇ ਵਿਚੋਂ ਯੂਥ ਵਿੰਗ ਵੱਡੀ ਗਿਣਤੀ ਵਿਚ ਨੌਜਵਾਨ ਆਗੂਆਂ ਨੂੰ ਇਸ ਰੈਲੀ ਵਿਚ ਪਹੁੰਚਣ ਲਈ ਪ੍ਰੇਰਿਤ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਦ ਬਾਘਾ ਪੁਰਾਣਾ ਹਲਕੇ ਵਿਚ ਦਾਖ਼ਲ ਹੋਣਗੇ ਤਾਂ ਨੌਜਵਾਨ ਵੱਡੀ ਗਿਣਤੀ ਵਿਚ ਉਨ੍ਹਾਂ ਦਾ ਪੂਰੇ ਜੋਸ਼ ਨਾਲ ਸਵਾਗਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਵਿਚੋਂ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੀਆਂ ਪਹਿਲੀਆਂ ਪੁਜ਼ੀਸ... ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਆਉਣ ਤੇ ਫਾਇਰ ਕਰਨ 'ਤੇ ਲਗਾਈ ਪਾਬੰਦੀ
Ad Position 24