25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸਨੀ ਗਿੱਲ ਨੇ ਕੀਤੀਆਂ ਸਰਕਲ ਚੜਿੱਕ ਦੇ ਪਿੰਡਾਂ ਵਿਚ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 13-03-2026
ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-22 ਮਾਰਚ ਦੀ ਸੁਖਬੀਰ ਸਿੰਘ ਬਾਦਲ ਵਲੋਂ ਮੋਗਾ ਵਿਚ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਵਲੋਂ ਰੈਲੀ ਨੂੰ ਸਫਲ ਬਣਾਉਣ ਲਈ ਹਲਕੇ ਦੇ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਰਾਬਤਾ ਬਣਾ ਕੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਉਸੇ ਕੜੀ ਤਹਿਤ ਅੱਜ ਉਨ੍ਹਾਂ ਸਰਕਲ ਚੜਿੱਕ ਦੇ ਵੱਖ-ਵੱਖ ਪਿੰਡਾਂ ਮੰਡੀਰਾਂ ਨਵਾਂ, ਮੰਡੀਰਾਂ ਪੁਰਾਣਾ, ਨਾਹਲ ਖੋਟੇ, ਸਿੰਘਾਂਵਾਲਾ, ਚੜਿੱਕ, ਮੱਲੀਆਂ ਵਾਲਾ, ਝੰਡੇਵਾਲਾ, ਤਾਰੇਵਾਲਾ, ਪੱਤੀ ਸੰਧੂਆਂ ਵਿਚ ਸਰਕਲ ਪ੍ਰਧਾਨ ਗੁਰਬਿੰਦ ਸਿੰਘ ਸਿੰਘਾਂਵਾਲਾ ਨਾਲ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਤੇ 22 ਮਾਰਚ ਨੂੰ ਮੋਗਾ ਵਿਖੇ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾ ਰਹੀ ਰੈਲੀ ਪੰਜਾਬ ਬਚਾਓ ਦੇ ਸਬੰਧ ਵਿਚ ਚਰਚਾ ਕੀਤੀ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਵੱਖ-ਵੱਖ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ |

Ad Position 22
No active advertisement
ਪਿਛਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ 'ਚ ਐਕਸਲ ਏ.ਆਈ. ਕੋਡ ਜੂ ਅਧਿਆਪਕ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਲੋਂ ਸਵੈ-ਅਧਿਐਨ ਦੀ ਸ਼ਕਤੀ ਅਤੇ ਕਰੀਅਰ ਨਿਰਮਾਣ ਵਿਸ਼ੇ 'ਤੇ ਸੈਮੀਨਾਰ <br/>
Ad Position 24