ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜਲਾਲਾਬਾਦ ਵਿਖੇ ਸਤਿਸੰਗ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਨਵੀਂ ਅਨਾਜ ਮੰਡੀ ਵਿਖੇ ਅੱਜ 29 ਮਾਰਚ ਦਿਨ ਐਤਵਾਰ ਨੂੰ ਇਕ ਵਿਸ਼ਾਲ 'ਪਾਵਨ ਭਗਤੀ ਸਤਿਸੰਗ' ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਧਾਰਮਿਕ ਸਮਾਗਮ ਵਿਚ ਡੇਰਾ ਬਾਬਾ ਭੂੰਮਣ ਸ਼ਾਹ ਸੰਘਰ ਸਾਧਾ ਹਰਿਆਣਾ ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਉਹ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਆਈ ਹੋਈ ਸਾਧ-ਸੰਗਤ ਨੂੰ ਨਿਹਾਲ ਕਰਨਗੇ | ਪ੍ਰਬੰਧਕਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ 'ਚ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਦਿਨ-ਦਿਹਾੜੇ ਘਰ 'ਚੋਂ ਗੈਸ ਸਿਲੰਡਰ ਚੋਰੀ
Ad Position 24
No active advertisement