01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਦਸਮੇਸ਼ ਹਾਈ ਸਕੂਲ ਨੇ ਨਤੀਜਾ ਐਲਾਨਿਆ <br/>

Ad Position 21
No active advertisement
ਅਜੀਤ ਡੈਸਕ 29-03-2026
ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਦੇ ਨਾਮਵਰ ਸੰਸਥਾ ਦਸਮੇਸ਼ ਹਾਈ ਸਕੂਲ ਵਿਚ ਪ੍ਰੀ ਨਰਸਰੀ ਤੋਂ ਲੈ ਕੇ ਤੀਜੀ ਜਮਾਤ ਤੱਕ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਬੱਚਿਆਂ ਨੇ ਪਹਿਲੇ ਦੂਜੇ ਅਤੇ ਤੀਜੇ ਦਰਜੇ ਦਾ ਇਨਾਮ ਪ੍ਰਾਪਤ ਕੀਤੇ ਪਿ੍ੰਸੀਪਲ ਮੈਡਮ ਗੁਰਮੀਤ ਕੌਰ ਜੱਸਲ ਤੇ ਜਸਬੀਰ ਸਿੰਘ ਜੱਸਲ ਤੇ ਪ੍ਰਦੀਪ ਗੁਪਤਾ ਵਲੋਂ ਬੱਚਿਆਂ ਨੂੰ ਇਨਾਮ ਦਿੱਤੇ ਗਏ | ਪਿ੍ੰਸੀਪਲ ਮੈਡਮ ਵਲੋਂ ਬੱਚਿਆਂ ਨੂੰ ਇਕ ਵਿਸ਼ੇਸ਼ ਸਪੀਚ ਵੀ ਦਿੱਤੀ ਗਈ ਜਿਸ ਵਿਚ ਬੱਚਿਆਂ ਦਾ ਹੌਸਲਾ ਵਧਾਇਆ ਗਿਆ | ਪਹਿਲੇ ਦਰਜੇ ਦੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹਰਸੀਰਤ ਕੌਰ, ਜਪਮਨ, ਹਰਜੋਤ, ਅਨੀਕਾ ਗੁਪਤਾ ਅਤੇ ਹਰਜਾਪ ਸਿੰਘ ਹਨ | ਇਸ ਵਿਚ ਮੈਡਮ ਸ਼ਰਨਜੀਤ ਕੌਰ, ਮੈਡਮ ਮੋਨਿਕਾ, ਸਿਮਰਨ, ਸੁਖਦੀਪ, ਸੁਖਵੀਰ ਅਤੇ ਮਨਜੀਤ, ਜਗਜੀਤ ਵੀ ਸ਼ਾਮਿਲ ਹਨ | ਪਿ੍ੰਸੀਪਲ ਮੈਡਮ ਗੁਰਮੀਤ ਕੌਰ ਜੱਸਲ ਵਲੋਂ ਸਾਰਿਆਂ ਮਾਪਿਆਂ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਯੰਗਰ ਸੋਸ਼ਲ ਵੈੱਲਫੇਅਰ ਕਲੱਬ ਨੇ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਵਲੋਂ ਮਾਨਯੋਗ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ ਨੂੰ ਰੱਦ ਕਰਨਾ ਮੰਦਭਾਗਾ-ਰਣੀਆਂ <br...
Ad Position 24
No active advertisement