04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰੈਣ-ਸਬਾਈ ਕੀਰਤਨ ਤੇ ਅੰਮਿ੍ਤ ਸੰਚਾਰ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸਮੂਹ ਅਖੰਡ ਕੀਰਤਨੀ ਜਥਾ ਮੋਗਾ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਿਆਂ ਵਿਚ ਇਕ ਹਫ਼ਤਾ ਸ਼ਾਮ ਦੇ ਅਖੰਡ ਕੀਰਤਨ ਤੇ ਰੈਣ-ਸਬਾਈ ਕੀਰਤਨ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦੁਸਾਂਝ ਰੋਡ ਮੋਗਾ ਵਿਖੇ ਹੋਏ | ਰਹਿਰਾਸ ਦੇ ਪਾਠ ਉਪਰੰਤ ਪ੍ਰੋ. ਦੀਪਿੰਦਰ ਸਿੰਘ ਪਟਿਆਲਾ, ਗੁਰਮਿੰਦਰ ਸਿੰਘ ਸਿੰਘਾਪੁਰ, ਗੁਰਸ਼ਰਨ ਸਿੰਘ ਫ਼ਰੀਦਾਬਾਦ, ਭਗਤਜੋਤ ਸਿੰਘ, ਗੁਰਪ੍ਰੀਤ ਸਿੰਘ ਨਿਊਯਾਰਕ, ਲਿਵਤਾਰ ਸਿੰਘ ਕੈਲਗਰੀ ਕੈਨੇਡਾ, ਕਮਲਜੀਤ ਸਿੰਘ ਯੂ.ਕੇ., ਤਨਵੀਰ ਸਿੰਘ ਦਿੱਲੀ, ਬੀਬੀ ਕੁਲਵਿੰਦਰ ਕੌਰ ਜੰਮੂ, ਨਵਨੀਤ ਕੌਰ, ਦੀਦਾਰ ਸਿੰਘ ਪਟਿਆਲਾ, ਮਲਕੀਤ ਸਿੰਘ ਫਗਵਾੜਾ, ਰਵਨੀਤ ਸਿੰਘ ਲੁਧਿਆਣਾ, ਪ੍ਰਭਜੋਤ ਸਿੰਘ, ਪਰਮਜੀਤ ਸਿੰਘ ਹੁਸ਼ਿਆਰਪੁਰ, ਬੀਬੀ ਜਸਵਿੰਦਰ ਕੌਰ ਕੈਨੇਡਾ, ਪਿ੍ਤਪਾਲ ਸਿੰਘ ਬਠਿੰਡਾ, ਗੁਰਸਹਿਜ ਕੌਰ ਕਪੂਰਥਲਾ, ਨਵਅਰਸ਼ਦੀਪ ਸਿੰਘ, ਗੁਰਸਾਹਿਬ ਸਿੰਘ ਲੁਧਿਆਣਾ, ਸਤਨਾਮ ਸਿੰਘ, ਜੀਤ ਸਿੰਘ ਗੁਰਦਾਸਪੁਰ ਤੇ ਪਰਮਿੰਦਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਅਖੀਰ ਵਿਚ ਭਾਈ ਪਰਮਿੰਦਰ ਸਿੰਘ ਖ਼ਾਲਸਾ ਅਖੰਡ ਕੀਰਤਨੀ ਜਥਾ ਮੋਗਾ ਨੇ ਦੱਸਿਆ ਕਿ ਇਸ ਸਮਾਗਮ ਵਿਚ 49 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਸਮਾਗਮ ਵਿਚ ਡਾ. ਅਮਰਜੀਤ ਸਿੰਘ, ਰਜਿੰਦਰ ਸਿੰਘ, ਨਵਤੇਜ ਸਿੰਘ, ਬਲਜਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਸਤਿਨਾਮ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਨਿਧੜਕ ਸਿੰਘ, ਹੀਰਾ ਸਿੰਘ ਬੁੱਕਣ ਵਾਲਾ, ਤਰਨਵੀਰ ਸਿੰਘ, ਸਿਮਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਹਰਦੇਵ ਸਿੰਘ, ਪ੍ਰਭਜੋਤ ਸਿੰਘ, ਰਣਜੀਤ ਸਿੰਘ, ਮਨਿੰਦਰ ਸਿੰਘ, ਮਨਦੀਪ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਦਲਵੀਰ ਸਿੰਘ, ਹਰਨੂਰ ਸਿੰਘ, ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਪੰਚਾਇਤ ਅਫ਼ਸਰ, ਹਰਪਾਲ ਸਿੰਘ ਮੱਕੜ, ਗੁਰਪ੍ਰੀਤਮ ਸਿੰਘ ਚੀਮਾ, ਪਰਮਜੋਤ ਸਿੰਘ, ਫ਼ਤਿਹਜੀਤ ਸਿੰਘ, ਦਵਿੰਦਰ ਸਿੰਘ ਧਰਮਕੋਟ, ਕੁੰਢਾ ਸਿੰਘ ਕੈਨੇਡਾ ਸਮੇਤ ਅਲੀਗੜ੍ਹ ਯੂ.ਪੀ., ਇੰਦੌਰ, ਮੁੰਬਈ, ਗਵਾਲੀਅਰ ਤੋਂ ਸੰਗਤਾਂ ਨੇ ਸ਼ਿਰਕਤ ਕੀਤੀ | ਪਰਦੇਸੀ ਫਾਊਾਡੇਸ਼ਨ ਨੇ ਮੈਡੀਕਲ ਦੀ

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਸੰਘਾ ਦਾ ਸਨਮਾਨ <br/> ਅਗਲੀ ਖ਼ਬਰ ਦਰਸ਼ਨ ਸਿੰਘ ਦੁਸਾਂਝ ਸੰਘਾ ਦੀ ਪਲੇਠੀ ਪੁਸਤਕ 'ਅੰਨ੍ਹਾ ਖੂਹ' 'ਤੇ ਕਰਵਾਈ ਗੋਸ਼ਟੀ <br/>
Ad Position 24