ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੇ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਸ਼ਰਨਜੀਤ ਕੌਰ ਪਿੰਡ ਮੋਗਾ ਦਾ ਕੈਨੇਡਾ ਵੀਜ਼ਾ ਲਗਵਾਇਆ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਸ਼ਰਨਜੀਤ ਕੌਰ ਦਾ ਵੀਜ਼ਾ ਦਿੰਦਿਆਂ ਮੁਬਾਰਕਬਾਦ ਦਿੱਤੀ | ਇਸ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ | ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ ਕੇਸ ਲਗਾਉਣ ਵਿਚ ਮਾਹਿਰ ਮੰਨੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ ਹੈ ਉਹ ਜਾਣਕਾਰੀ ਲੈ ਸਕਦੇ ਹਨ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗਰਾਮ, ਰੀਆ, ਬਲੂਡਾਰਟ, ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ |