ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਦਸਮੇਸ਼ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 05-04-2026
ਕਿਸ਼ਨਪੁਰਾ ਕਲਾਂ, 4 ਅਪ੍ਰੈਲ (ਅਮੋਲਕ ਸਿੰਘ ਕਲਸੀ)-ਪੁਰਾਣੀ ਤੇ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦਾ ਪੰਜਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਮੇਂ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਅਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਜਸਪ੍ਰੀਤ ਕੌਰ ਪੁੱਤਰੀ ਸੁਖਬੀਰ ਸਿੰਘ ਨੇ 97 ਫੀਸਦੀ ਹਾਸਲ ਕਰਕੇ ਪਹਿਲਾ ਸਥਾਨ, ਸਾਦਿਕਸਾ ਪੁੱਤਰੀ ਪ੍ਰਕਾਸ਼ ਬਹਾਦਰ ਨੇ 96 ਫੀਸਦੀ ਨਾਲ ਦੂਸਰਾ ਸਥਾਨ ਅਤੇ ਸਿਮਰਨਪ੍ਰੀਤ ਕੌਰ ਪੁੱਤਰੀ ਜਪਿੰਦਰ ਸਿੰਘ ਨੇ 86 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ | ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਕਿਹਾ ਕਿ ਸਕੂਲ ਦੇ ਸਟਾਫ ਅਤੇ ਕਲਾਸ ਇੰਚਾਰਜ ਮੈਡਮ ਸੁਜਾਤਾ ਦੀ ਮਿਹਨਤ ਸਦਕਾ ਇਮਤਿਹਾਨ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡਮ ਜਗਵਿੰਦਰ ਕੌਰ ਕਲਸੀ, ਚਰਨਜੀਤ ਕੌਰ, ਰਮਨਦੀਪ ਕੌਰ, ਲਵਪ੍ਰੀਤ ਕੌਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਰਿੰਪੀ ਮੈਡਮ, ਮੈਡਮ ਕਿਰਨ, ਮੈਡਮ ਸੰਤੋਸ਼, ਕਿਰਨਦੀਪ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਜੀਤ ਕੌਰ, ਜੈਸਮੀਨ ਕੌਰ, ਕਰਮਜੀਤ ਕੌਰ, ਮਨਦੀਪ ਸਿੰਘ ਕੋਕਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਹੱਥ ਲਿਖਤ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ ਮਾਲ ਸਾਹਿਬ ਵਿਖੇ ਬਾਬਾ ਭੈਰੋਂ ਨਾਥ ਦੀ ਮੂਰਤੀ ਸਥਾਪਿਤ <br/>
Ad Position 24
No active advertisement