ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡਾ. ਹੇਡਗੇਵਾਰ ਸ਼ਹੀਦ ਓਮ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 05-04-2026
ਮੋਗਾ,4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡਾ. ਹੇਡਗੇਵਾਰ ਸ਼ਹੀਦ ਓਮ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਮੋਗਾ ਵਿਖੇ ਨਵੇਂ ਅਕਾਦਮਿਕ ਸੈਸ਼ਨ (2026-27) ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ ਗਿਆ | ਸਮਾਗਮ ਦੌਰਾਨ ਦਿਵਾਕਰ ਭਾਰਤੀ ਨੇ ਵੈਦਿਕ ਮੰਤਰਾਂ ਦਾ ਜਾਪ ਕੀਤਾ ਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਖ਼ਤ ਮਿਹਨਤ ਤੇ ਮਿਹਨਤੀ ਯਤਨਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਮੌਜੂਦ ਸਾਰਿਆਂ ਨੇ ਪਵਿੱਤਰ ਅਗਨੀ ਵਿਚ ਭੇਟਾਂ ਚੜ੍ਹਾਈਆਂ, ਵਿੱਦਿਆ ਮੰਦਰ ਦੀ ਤਰੱਕੀ ਤੇ ਇਸ ਦੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਪ੍ਰਾਰਥਨਾ ਕੀਤੀ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਮਹਿੰਦਰ ਜਿੰਦਲ, ਮੋਹਨੀ ਜਿੰਦਲ, ਰਜਿੰਦਰ ਸਚਦੇਵਾ, ਆਸ਼ਿਮਾ ਸਚਦੇਵਾ, ਵਰਿੰਦਰ ਗਰਗ ਐਡਵੋਕੇਟ, ਨੀਰਜ ਗਰਗ, ਸੁਭਾਸ਼ ਗਰੋਵਰ, ਸਕੂਲ ਪਿ੍ੰਸੀਪਲ ਪੂਨਮ ਗੋਇਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅੰਬੇਡਕਰ ਮਿਸ਼ਨ ਭਾਰਤ ਮੋਗਾ ਯੂਨਿਟ ਦੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਸੰਤ ਭਵਨ ਰੌਲੀ ਵਿਖੇ ਧਾਰਮਿਕ ਸਮਾਗਮ ਸ਼ੁਰੂ <br/>
Ad Position 24
No active advertisement