08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਅਜੀਤਵਾਲ ਕਾਲਜ ਦਾ ਐਮ.ਬੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 08-04-2026
ਅਜੀਤਵਾਲ, 7 ਅਪ੍ਰੈਲ (ਹਰਦੇਵ ਸਿੰਘ ਮਾਨ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਐਲਾਨੇ ਗਏ ਦਸੰਬਰ 2025 ਦੇ ਨਤੀਜਿਆਂ 'ਚੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਦੇ ਐਮ.ਬੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ 'ਚ ਵਿਦਿਆਰਥੀ ਮਾਨਵ ਮਿੱਤਲ ਨੇ 86 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅੰਸ਼ਿਕਾ ਤੇ ਬੰਸ਼ਿਕਾ ਨੇ 83 ਫੀਸਦੀ ਅੰਕ ਪ੍ਰਾਪਤ ਕਰਕੇ ਸਥਾਨ ਪ੍ਰਾਪਤ ਕੀਤਾ | ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦਿਆਂ ਭਵਿੱਖ ਵਿਚ ਪ੍ਰੀਖਿਆ ਮੁਕਾਬਲਿਆਂ ਤੇ ਆਉਣ ਵਾਲੀਆਂ ਚੁਨੌਤੀਆਂ ਲਈ ਹਮੇਸ਼ਾ ਹੀ ਸਖਤ ਮਿਹਨਤ ਅਤੇ ਉਸਾਰੂ ਸੋਚ ਰੱਖਣ ਲਈ ਪ੍ਰੇਰਤ ਕੀਤਾ | ਪ੍ਰੋਜੈਕਟ ਵਿਸ਼ਾਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਅਗਲੇ ਇਮਤਿਹਾਨਾਂ 'ਚ ਹੋਰ ਵਧੀਆ ਪ੍ਰਾਪਤੀਆਂ ਲਈ ਸ਼ੁੱਭ ਇੱਛਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਮਹੀਨਾਵਾਰੀ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਕਣਕ ਦੀ ਕਟਾਈ ਨੇ ਫੜਿਆ ਜ਼ੋਰ ਪਰ ਵਿਗੜੇ ਮੌਸਮ ਕਾਰਨ ਕਿਸਾਨ ਚਿੰਤਤ
Ad Position 24