08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਵਿਖੇ ਵਰਕਸ਼ਾਪ ਲਗਾਈ <br/>

Ad Position 21
No active advertisement
ਅਜੀਤ ਡੈਸਕ 09-04-2026
ਮੋਗਾ, 8 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਦੇ ਰਾਜੀਵ ਗਾਂਧੀ ਆਡੀਟੋਰੀਅਮ ਵਿਖੇ ਐਮ.ਐਸ.ਸੀ. ਨਰਸਿੰਗ ਦੇ ਵਿਦਿਆਰਥੀਆਂ ਵਲੋਂ ਸਿਹਤ ਵਿਸ਼ੇ 'ਤੇ ਵਰਕਸ਼ਾਪ ਕੀਤੀ ਗਈ | ਇਸ ਵਰਕਸ਼ਾਪ ਦਾ ਉਦਘਾਟਨ ਪ੍ਰੋ. ਮੈਡਮ ਸੁਨੇਹਾ ਸ਼ਰਮਾ ਨੇ ਕੀਤਾ ਤੇ ਕਾਲਜ ਦੇ ਪਿ੍ੰਸੀਪਲ ਮੈਡਮ ਸੁਨੀਤਾ ਜੋਸਫ ਅਤੇ ਸਮੂਹ ਸਟਾਫ਼ ਵਲੋਂ ਜੋਤੀ ਪ੍ਰਚੰਡ ਕਰਕੇ ਕੀਤਾ ਗਿਆ | ਵਰਕਸ਼ਾਪ 'ਚ ਪਿ੍ੰਸੀਪਲ ਮੈਡਮ ਵਲੋਂ ਸਿਹਤ ਸਮੱਸਿਆਵਾਂ 'ਤੇ ਚਾਨਣਾ ਪਾਇਆ | ਵਿਦਿਆਰਥੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਸਮਾਜ ਪ੍ਰਤੀ ਬਣਦੀਆਂ ਜ਼ਿੰਮੇਵਾਰੀਆਂ ਨੂੰ ਵਧੀਆ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਵਿਸ਼ੇ 'ਤੇ ਵਿਦਿਆਰਥੀ ਰਵਿੰਦਰ ਕੌਰ, ਕੁਲਦੀਪ ਕੌਰ, ਸਿਮਰਨਜੀਤ ਕੌਰ, ਜਤਿੰਦਰ ਸਿੰਘ, ਮਨਦੀਪ ਕੌਰ ਨੇ ਆਪਣੇ-ਆਪਣੇ ਵਿਚਾਰ ਪੇਸ਼ ਕਰਆਰਥੀਆਂ ਨੂੰ ਨਵੀਂ ਸੇਧ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨੇ 24.75 ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ <br/> ਅਗਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਬਾਬਾ ਨਾਭਾ ਦਾਸ ਜੀ ਦਾ ਜਨਮ ਦਿਵਸ ਮਨਾਇਆ <br/>
Ad Position 24