ਵਿਧਾਇਕ ਨੇ 24.75 ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ <br/>
ਅਜੀਤ ਡੈਸਕ
09-04-2026
ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਉਣ ਵਾਲੇ ਸਮੇਂ 'ਚ ਹੋਰ ਵੀ ਵਿਕਾਸ ਕਾਰਜ ਪਿੰਡਾਂ 'ਚ ਕਰਵਾਏ ਜਾਣਗੇ | ਇਸ ਮੌਕੇ ਪਿੰਡ ਦੇ ਸਰਪੰਚ ਬੇਅੰਤ ਸਿੰਘ ਪੈਂਟਾ ਸਿੱਧੂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ |