ਬਾਘਾ ਪੁਰਾਣਾ, 8 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਫ਼ਸਟ ਚੁਆਇਸ ਆਈਲਟਸ ਸੈਂਟਰ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ | ਇਸ ਮੌਕੇ ਸੰਸਥਾ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਸਮਾਧ ਭਾਈ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ ਤੋਂ ਇਲਾਵਾ ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਭੇਜਣ ਦੇ ਲੰਬੇ ਤਜਰਬੇ ਤਹਿਤ ਹਰਵਿੰਦਰ ਕੌਰ ਵਾਸੀ ਸਮਾਧ ਭਾਈ ਦਾ ਸਿਰਫ਼ ਪੰਜ ਦਿਨਾਂ 'ਚ ਯੂ.ਕੇ. ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਹਰਵਿੰਦਰ ਕੌਰ ਵਾਸੀ ਸਮਾਧ ਭਾਈ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ, ਸਟੱਡੀ ਗੈਪ ਤੇ ਰੀਫ਼ਿਊਜ਼ਲ ਕੇਸ ਕਾਰਨ ਨਿਰਾਸ਼ ਵਿਦਿਆਰਥੀਆਂ ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਰਾਹੀਂ ਆਪਣੇ ਸੁਪਨੇ ਪੂਰੇ ਕਰਕੇ ਆਪਣਾ ਭਵਿੱਖ