ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੀ ਮੀਟਿੰਗ <br/>
ਅਜੀਤ ਡੈਸਕ
09-04-2026
ਪਰਿਵਾਰ ਦਾ ਆਪਸੀ ਪ੍ਰੇਮ ਅਤੇ ਸਹਿਯੋਗ ਹੋਵੇ ਤੇ ਬਜ਼ੁਰਗਾਂ ਨੂੰ ਬਣਦਾ ਮਾਣ ਸਨਮਾਨ ਮਿਲਦਾ ਰਹੇ | ਉਮਾਂ ਸ਼ੰਕਰ ਪ੍ਰਸਾਦ ਸੇਵਾਮੁਕਤ ਕਰਮਚਾਰੀ ਨੂੰ ਕੌਂਸਲ ਦਾ ਨਵਾਂ ਮੈਂਬਰ ਬਣਾਇਆ ਗਿਆ | ਵਿਜੇ ਸ਼ਰਮਾ ਨੇ ਸਕੱਤਰ ਦੀ ਭੂਮਿਕਾ ਅਦਾ ਕੀਤੀ | ਇਸ ਮੌਕੇ ਗੁਰਚਰਨ ਸਿੰਘ, ਇਕਬਾਲ ਸਿੰਘ ਲੋਹਾਮ, ਜੋਗਿੰਦਰ ਸਿੰਘ ਸੰਘਾ, ਸੁਖਚੈਨ ਸਿੰਘ, ਸਵਤੰਤਰ ਕੁਮਾਰ, ਜੋਗਿੰਦਰ ਸਿੰਘ ਲੋਹਾਮ, ਹਰਭਜਨ ਸਿੰਘ, ਅਮਰ ਸਿੰਘ ਸਿੰਘ, ਨਾਹਰ ਸਿੰਘ, ਸੁਖਦੇਵ ਸਿੰਘ, ਸੁਰੇਸ਼ ਕੁਮਾਰ, ਹੀਰਾ ਲਾਲ ਬਾਂਸਲ, ਸੁਰਿੰਦਰ ਸਿੰਘ, ਸੁਰਿੰਦਰ ਸਿੰਘ, ਪ੍ਰੇਮ ਕੁਮਾਰ ਆਦਿ ਸ਼ਾਮਿਲ ਸਨ |