10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਾਬਾ ਕੁੰਦਨ ਸਿੰਘ ਲਾਅ ਕਾਲਜ ਵਿਖੇ ਵਿਦਾਇਗੀ ਪਾਰਟੀ ਸਬੰਧੀ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 10-04-2026
ਧਰਮਕੋਟ, 9 ਅਪ੍ਰੈਲ (ਪਰਮਜੀਤ ਸਿੰਘ)-ਇਲਾਕੇ ਦੀ ਉੱਘੀ ਕਾਨੂੰਨੀ ਵਿੱਦਿਅਕ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਜਿਸ ਨੇ ਥੋੜ੍ਹੇ ਸਮੇਂ ਵਿਚ ਵੱਡੀਆਂ ਪਲਾਂਘਾ ਪੁੱਟੀਆਂ ਹਨ ਤੇ ਇਸ ਸੰਸਥਾ ਨੇ ਵਿਦਿਆਰਥੀਆਂ ਨੂੰ ਲਾਅ ਦੀ ਡਿਗਰੀ ਦੇ ਕੇ ਉਨ੍ਹਾਂ ਨੂੰ ਉੱਚ ਅਹੁਦਿਆਂ 'ਤੇ ਪਹੁੰਚਾਇਆ ਹੈ | ਕਾਲਜ ਦੇ ਚੇਅਰਮੈਨ ਰਵਿੰਦਰ ਗੋਇਲ ਸੀ.ਏ. ਤੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਰਿੰਪੀ ਨੇ ਦੱਸਿਆ ਕਿ ਡਾ. ਮਧੂ ਸ਼ਰਮਾ ਪਿ੍ੰਸੀਪਲ ਦੀ ਅਗਵਾਈ ਹੇਠ ਕਾਲਜ ਦਿਨ ਬ ਦਿਨ ਵੱਡੀਆਂ ਪਲਾਂਘਾ ਪੁੱਟ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ 10 ਅਪ੍ਰੈਲ ਨੂੰ ਸਵੇਰੇ 11 ਵਜੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਕਾਲਜ ਦੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੇ ਡਾਇਰੈਕਟਰ ਡਾ. ਜੀ. ਡੀ. ਗੁਪਤਾ ਅਤੇ ਡਾ. ਕਾਲੀਚਰਨ ਸ਼ਰਮਾ ਦੁਆਰਾ ਲਿਖੀ ਗਈ ਕਿਤਾ... ਅਗਲੀ ਖ਼ਬਰ ਹੁਣ ਮੋਗਾ ਵਿਖੇ ਰੋਬੋਟ ਨਾਲ ਕੀਤੇ ਜਾਣਗੇ ਗੋਡੇ ਤੇ ਚੂਲੇ ਦੇ ਸਫਲ ਆਪ੍ਰੇਸ਼ਨ
Ad Position 24