12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵੇਦ ਪ੍ਰਚਾਰ ਮੰਡਲ ਪੰਜਾਬ ਵਲੋਂ ਐਮ.ਡੀ.ਏ.ਐਸ. ਸਕੂਲ ਵਿਖੇ ਭਾਸ਼ਨ ਪ੍ਰਤੀਯੋਗਤਾ ਕਰਵਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਅਸ਼ੋਕ ਬਾਂਸਲ)-ਵੇਦ ਪ੍ਰਚਾਰ ਮੰਡਲ ਪੰਜਾਬ ਵਲੋਂ ਐਮ.ਡੀ.ਏ.ਐਸ. ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਭਾਸ਼ਣ ਪ੍ਰਤੀਯੋਗਤਾ ਪਿ੍ੰਸੀਪਲ ਦਵਿੰਦਰ ਗੋਇਲ ਦੀ ਅਗਵਾਈ ਹੇਠ ਕਰਵਾਈ ਗਈ ਜਿਸ ਵਿਚ 12 ਪ੍ਰਤੀਯੋਗੀਆਂ ਨੇ ਵੱਖ-ਵੱਖ ਵਿਸ਼ਿਆਂ ਉੱਪਰ ਭਾਸ਼ਣ ਵਧੀਆ ਢੰਗ ਨਾਲ ਪੇਸ਼ ਕੀਤੇ | ਇਸ ਮੌਕੇ ਜੱਜ ਦੀ ਭੂਮਿਕਾ ਸਕੂਲ ਦੇ ਅਧਿਆਪਕ ਵਿਕਾਸ ਸ਼ਰਮਾ ਅਤੇ ਸੁਸ਼ੀਲ ਕੁਮਾਰ ਨੇ ਨਿਭਾਈ | ਇਨਾ ਪ੍ਰਤੀਯੋਗੀਆਂ ਵਿਚੋਂ ਵਿਸ਼ਾਲ ਦਸਵੀਂ ਜਮਾਤ ਪਹਿਲੇ, ਮਾਨਵ ਅੱਠਵੀਂ ਜਮਾਤ ਦੂਜੇ, ਹਰਸ਼ ਵਰਮਾ ਅੱਠਵੀਂ ਜਮਾਤ ਤੀਜੇ ਸਥਾਨ 'ਤੇ ਰਹੇ | ਇਸ ਮੌਕੇ ਮੁੱਖ ਮਹਿਮਾਨ ਡਾ.ਐਮ.ਐਲ. ਜੈਦਕਾ ਸੇਵਾ ਮੁਕਤ ਪਿ੍ੰਸੀਪਲ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਨੂੰ ਆਪਣੀ ਸੰਸਕਿ੍ਤੀ ਬਾਰੇ ਜਾਣੰੂ ਕਰਾਇਆ |

Ad Position 22
No active advertisement
ਪਿਛਲੀ ਖ਼ਬਰ ਤੰਦਰੁਸਤ ਸਰੀਰ ਲਈ ਸਰੀਰਕ ਕਸਰਤ ਜ਼ਰੂਰੀ-ਸਿਵਲ ਸਰਜਨ <br/> ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀ ਵੀ.ਐਸ.ਏ. ਸ਼ੂਟਿੰਗ ਚੈਂਪੀਅਨਸ਼ਿਪ 'ਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ...
Ad Position 24