11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੌਂਸਲਰ ਸਾਹਿਲ ਅਰੋੜਾ ਨੇ ਪਾਰਟੀ ਹਾਈਕਮਾਂਡ ਦਾ ਉਪ ਪ੍ਰਧਾਨ ਨਿਯੁਕਤ ਕਰਨ 'ਤੇ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਕੀਤਾ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਵਾਨਗੀ ਨਾਲ ਮੋਗਾ ਦੇ ਵਾਰਡ ਨੰਬਰ 38 ਦੇ ਕੌਂਸਲਰ ਸਾਹਿਲ ਅਰੋੜਾ ਜੋ ਆਪਣੀਆਂ ਪਾਰਟੀ ਜ਼ਿੰਮੇਵਾਰੀਆਂ ਨੂੰ ਮਿਹਨਤ ਅਤੇ ਵਫ਼ਾਦਾਰੀ ਨਾਲ ਨਿਭਾਉਣ ਲਈ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵ-ਨਿਯੁਕਤ ਮੀਤ ਪ੍ਰਧਾਨ ਸਾਹਿਲ ਅਰੋੜਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਮੋਗਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਅਤੇ ਸਮੁੱਚੀ ਲੀਡਰਸ਼ਿਪ ਦਾ ਉਨ੍ਹਾਂ 'ਤੇ ਭਰੋਸਾ ਰੱਖਣ ਅਤੇ ਉਨ੍ਹਾਂ ਦੀ ਨਿਯੁਕਤੀ ਕਰਨ ਲਈ ਧੰਨਵਾਦ ਕੀਤਾ | ਉਨ੍ਹਾਂ ਨੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਪਾਰਟੀ ਪ੍ਰਤੀ ਸਮਰਪਿਤ ਰਹਿਣ ਦਾ ਵਾਅਦਾ ਕੀਤਾ | ਉਨ੍ਹਾਂ ਕਿਹਾ ਕਿ ਕੌਂਸਲਰ ਹੋਣ ਦੇ ਨਾਤੇ ਉਹ ਸਰਗਰਮ ਰਹਿੰਦੇ ਹਨ ਅਤੇ ਹਰ ਪਾਰਟੀ ਵਰਕਰ ਅਤੇ ਜਨਤਾ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਮੱਖਣ ਬਰਾੜ ਵਲੋਂ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਪਾਰਟੀ ਲਈ ਵੱਡੀ ਮਜ਼ਬੂਤੀ-ਸੁਰਜੀਤ ਰਣਸੀਂਹ <br/> ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ
Ad Position 24