10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ ਨਾਲ ਸੁਖਬੀਰ, ਐਡਵੋਕੇਟ ਧਾਮੀ, ਰਾਜ ਸਭਾ ਮੈਂਬਰ ਸਤਨਾਮ ਸੰਧੂ ਵਲੋਂ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 12-04-2026
ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਸਾਬਕਾ ਚੇਅਰਮੈਨ ਸੈਰ ਸਪਾਟਾ ਵਿਭਾਗ ਤੇ ਸੀਨੀਅਰ ਅਕਾਲੀ ਆਗੂ ਤਰਸੇਮ ਸਿੰਘ ਰੱਤੀਆਂ ਦੀ ਧਰਮ-ਪਤਨੀ ਸਰਦਾਰਨੀ ਸੁਰਜੀਤ ਕੌਰ ਜੋ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ ਵਿਚ ਤਰਸੇਮ ਸਿੰਘ ਰੱਤੀਆਂ, ਉਨ੍ਹਾਂ ਦੇ ਭਰਾਤਾ ਬਖ਼ਤਾਵਰ ਸਿੰਘ ਕੈਨੇਡੀ, ਜ਼ੋਰਾ ਸਿੰਘ ਰੱਤੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਰਾਜ ਸਭਾ ਮੈਂਬਰ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ, ਸਾਬਕਾ ਸਰਪੰਚ ਰਵਦੀਪ ਸਿੰਘ ਸੰਘਾ ਦਾਰਾਪੁਰ, ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਡਾ. ਹਰਜੋਤ ਕਮਲ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਐਡਵੋਕੇਟ ਰਣਵਿੰਦਰ ਸਿੰਘ ਰਾਣੂੰ ਸਮਾਜ ਸੇਵੀ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨ ਪੰਜਾਬ, ਧਰਮਪਾਲ ਸਿੰਘ ਡੀ.ਪੀ. ਸੀਨੀਅਰ ਅਕਾਲੀ ਆਗੂ ਨਿਹਾਲ ਸਿੰਘ ਵਾਲਾ, ਪ੍ਰੇਮ ਚੰਦ ਚੱਕੀ ਵਾਲੇ ਸ਼ਹਿਰੀ ਪ੍ਰਧਾਨ ਆਪ ਪਾਰਟੀ, ਜਗਰੂਪ ਸਿੰਘ ਘੱਲ ਕਲਾਂ ਸੀਨੀਅਰ ਅਕਾਲੀ ਆਗੂ, ਰਾਜਵੀਰ ਸਿੰਘ ਅਰੋੜਾ ਨੈਸਲੇ, ਬੇਅੰਤ ਸਿੰਘ ਦੌਲਤਪੁਰਾ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਦੌਲਤਪੁਰਾ, ਲਖਵੰਤ ਸਿੰਘ ਸਾਬਕਾ ਸਰਪੰਚ ਸਾਫ਼ੂਵਾਲਾ, ਅਕਾਲੀ ਆਗੂ ਕੁਲਵਿੰਦਰ ਸਿੰਘ ਚੋਟੀਆਂ, ਗੁਰਦਰਸ਼ਨ ਸਿੰਘ ਬਲਾਕ ਸੰਮਤੀ ਮੈਂਬਰ, ਇੰਦਰਜੀਤ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਰਾਜਵੰਤ ਸਿੰਘ ਮਾਹਲਾ, ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ, ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਦੁੱਨੇਕੇ, ਅਕਾਲੀ ਆਗੂ ਵਿਪਨਪਾਲ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਬਿੰਦ ਸਿੰਘ ਸਿੰਘਾਂਵਾਲਾ, ਸਾਬਕਾ ਸਰਪੰਚ ਨਰਿੰਦਰ ਸਿੰਘ ਬੁੱਕਣ ਵਾਲਾ, ਨਵਤੇਜ ਸਿੰਘ ਬੁੱਕਣ ਵਾਲਾ, ਸਾਬਕਾ ਸਰਪੰਚ ਸੁਰਜੀਤ ਸਿੰਘ ਸੰਧੂਆਂ ਵਾਲਾ, ਮੁਕੰਦ ਸਿੰਘ ਬੁੱਕਣ ਵਾਲਾ, ਰਾਜ ਸਿੰਘ ਨਿਧਾਂਵਾਲਾ, ਨਛੱਤਰ ਸਿੰਘ ਨਿਧਾਂਵਾਲਾ, ਕਾਂਗਰਸੀ ਆਗੂ ਇੰਦਰਜੀਤ ਸਿੰਘ ਬੀੜ ਚੜਿੱਕ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਬਲਰਾਜ ਸਿੰਘ ਧਰਮਕੋਟ, ਲਖਵੀਰ ਸਿੰਘ ਮੋਗਾ, ਜਸਵੀਰ ਸਿੰਘ ਸੰਘਾ ਡਰੋਲੀ ਭਾਈ, ਜੀਤ ਸਿੰਘ ਨਿਧਾਂ ਵਾਲਾ, ਪਾਂਧੀ ਬਾਘਾ ਪੁਰਾਣਾ, ਜਗਸੀਰ ਸਿੰਘ ਘੱਲ ਕਲਾਂ, ਗੁਰਸੇਵਕ ਸਿੰਘ ਰੱਤੀਆਂ ਨੇ ਦੁੱਖ ਸਾਂਝਾ ਕੀਤਾ | ਨਿਧੜਕ ਸਿੰਘ ਬਰਾੜ ਨੇ ਦੱਸਿਆ ਕਿ ਸਵ: ਮਾਤਾ ਸੁਰਜੀਤ ਕੌਰ ਦਾ ਅੰਤਿਮ ਸੰਸਕਾਰ 12 ਅਪ੍ਰੈਲ ਦਿਨ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਸ਼ਮਸ਼ਾਨਘਾਟ ਪਿੰਡ ਰੱਤੀਆਂ (ਮੋਗਾ) ਵਿਖੇ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਹੇਮ ਹਾਂਡਾ ਏਜੰਸੀ ਦੇ ਕਰਮਚਾਰੀਆਂ ਨੂੰ ਟੈ੍ਰਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ <br/> ਅਗਲੀ ਖ਼ਬਰ ਮੋਗਾ ਜ਼ਿਲੇ੍ਹ 'ਚੋ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਦਾ ਕੀਤਾ ਵਿਸ਼ੇਸ਼ ਸਨਮਾਨ <br/>
Ad Position 24