11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਾਬਕਾ ਡਾਇਰੈਕਟਰ ਹਰਭਜਨ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Ad Position 21
No active advertisement
ਅਜੀਤ ਡੈਸਕ 12-04-2026
ਕਿਸ਼ਨਪੁਰਾ ਕਲਾਂ, 11 ਅਪ੍ਰੈਲ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਮੋਹਨ ਸਿੰਘ ਪਿੰਡ ਭਿੰਡਰ ਕਲਾਂ ਦੇ ਸਤਿਕਾਰਯੋਗ ਪਿਤਾ ਹਰਭਜਨ ਸਿੰਘ (ਸਾਬਕਾ ਡਾਇਰੈਕਟਰ ਲੈਂਡ ਮਾਰਟਗੇਜ ਬੈਂਕ) ਜੋ ਬੀਤੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਭਿੰਡਰ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਸਮਾਂ ਅਨੁਸਾਰ ਕੀਤਾ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਨੂੰ ਅਗਨੀ ਸਰਪੰਚ ਮੋਹਣ ਸਿੰਘ ਤੇ ਉਨ੍ਹਾਂ ਦੇ ਭਰਾਵਾਂ ਨੇ ਦਿਖਾਈ | ਇਸ ਸਮੇਂ ਸੈਂਕੜੇ ਸੇਜਲ ਅੱਖਾਂ ਨੇ ਹਰਭਜਨ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ | ਅੰਤਿਮ ਵਿਦਾਇਗੀ ਦੇਣ ਵਾਲਿਆਂ ਵਿਚ ਪਰਿਵਾਰ ਦੇ ਅਤਿ ਨਜ਼ਦੀਕੀ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਗੁਰਬੀਰ ਸਿੰਘ ਗੋਗਾ ਸੰਗਲਾ, ਉਪਿੰਦਰ ਸਿੰਘ ਗਿੱਲ, ਸੋਹਣ ਸਿੰਘ ਖੇਲਾ, ਸੋਹਣਾ ਖੇਲਾ ਜਲਾਲਾਬਾਦ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਮੋਗਾ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਇੰਦਰਪ੍ਰੀਤ ਬੰਟੀ, ਸ਼ਿਵਾਜ ਸਿੰਘ ਭੋਲਾ ਮਸਤੇਵਾਲਾ, ਹਰਪ੍ਰੀਤ ਸਿੰਘ ਸ਼ੇਰੇਵਾਲਾ, ਈਸ਼ਵਰ ਸਿੰਘ ਢਿੱਲੋਂ ਮਹਿਰੋਂ ਬਲਾਕ ਸੰਮਤੀ ਮੈਂਬਰ, ਬਲਵਿੰਦਰ ਸਿੰਘ ਸਮਰਾ ਡਾਇਰੈਕਟਰ ਸਹਿਕਾਰੀ ਬੈਂਕ, ਪਿ੍ਤਪਾਲ ਸਿੰਘ ਚੀਮਾ ਸਾਬਕਾ ਚੇਅਰਮੈਨ, ਸੋਨੀ ਸਾਬਕਾ ਸਰਪੰਚ ਇੰਦਰਗੜ੍ਹ, ਨੀਟਾ ਵਹਿਣੀਵਾਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਵਿੰਦਰ ਸਿੰਘ ਜਵੰਦਾ, ਸਰਪੰਚ ਹਰਿੰਦਰ ਸਿੰਘ ਸਰਾਂ, ਖੇਡ ਪ੍ਰਮੋਟਰ ਸੁਰਜਨ ਸਿੰਘ ਯੂ.ਕੇ., ਰਵਿੰਦਰ ਸਿੰਘ ਬਿੰਦਾ ਸੁਸਾਇਟੀ ਪ੍ਰਧਾਨ, ਮੇਹਰ ਸਿੰਘ ਭੱਠੇ ਵਾਲਾ, ਪਰਮਜੀਤ ਸਿੰਘ ਸਰਾਂ, ਸਾਬਕਾ ਸਰਪੰਚ ਜਗਸੀਰ ਸਿੰਘ ਭਿੰਡਰ ਖ਼ੁਰਦ, ਮਹੰਤ ਬਲਰਾਜ ਦਾਸ ਰਾਜਾ, ਦਵਿੰਦਰ ਸਿੰਘ ਤੂਰ, ਜਸਵਿੰਦਰ ਸਿੰਘ ਗੱਗੀ ਪੰਚ ਹਰਵਿੰਦਰ ਸਿੰਘ ਪੰਚ ਬਾਬਾ ਛਿੰਦਰ ਸਿੰਘ ਪੰਚ ਰਵਿੰਦਰ ਸਿੰਘ ਰਵੀ ਭਿੰਡਰ, ਕੁਲਵੰਤ ਸਿੰਘ ਪੰਚ, ਸੁਦਰਸ਼ਨ ਸਿੰਘ ਤੂਰ ਮੀਤ ਪ੍ਰਧਾਨ ਸਹਿਕਾਰੀ ਸਭਾ ਭਿੰਡਰ ਖ਼ੁਰਦ, ਨਛੱਤਰ ਸਿੰਘ ਪੰਚ, ਬਾਬਾ ਨਾਜ਼ਰ ਸਿੰਘ, ਧਰਮਪਾਲ ਮੋਗਾ, ਜਗਸੀਰ ਸਿੰਘ ਜੱਗਾ ਪੰਚ, ਸਤਨਾਮ ਸਿੰਘ ਪੀਤਾ, ਗੁਰਦੀਪ ਸਿੰਘ ਭਿੰਡਰ, ਵੈਦ ਕਮਲਜੀਤ ਸਿੰਘ, ਪ੍ਰਭਕਿਰਨ ਸਿੰਘ ਭਿੰਡਰ ਸਾਬਕਾ ਡਾਇਰੈਕਟਰ, ਸੈਕਟਰੀ ਮਲਕੀਤ ਸਿੰਘ ਭੋਲਾ, ਹਰਮਿੰਦਰ ਸਿੰਘ ਛਿੰਦਾ, ਕੈਪਟਨ ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ ਪੰਚ, ਚਮਕੌਰ ਸਿੰਘ ਵਰਮਾ, ਸਾਬਕਾ ਸਰਪੰਚ ਬਚਨ ਸਿੰਘ, ਜਗਰਾਜ ਸਿੰਘ ਸਾਬਕਾ ਪੰਚ, ਬਾਬਾ ਰਾਮ ਸਿੰਘ ਲੋਹਗੜ੍ਹ, ਰਣਜੀਤ ਸਿੰਘ ਬਿੱਟੂ ਪੰਚ, ਬਾਬੂ ਸਿੰਘ ਪੰਚ, ਕਰਨੈਲ ਸਿੰਘ ਪਹਿਲਵਾਨ, ਜਸਪਾਲ ਸਿੰਘ ਜੇ.ਈ., ਮਾਸਟਰ ਬੰਤ ਸਿੰਘ, ਮਾਸਟਰ ਅਮਰ ਸਿੰਘ ਕਿੰਗਰਾ, ਜਥੇਦਾਰ ਅਜਮੇਰ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੇਅਰ ਸਮੁਨ ਬਾਹਮਣੀ ਨੇ ਕੈਲ ਕੂੜਾ ਪਲਾਂਟ ਦਾ ਨਿਰੀਖਣ ਕਰ ਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕੈਲ ਪਲਾਂਟ ਵਿਖੇ ਉਸਾਰਿਆ ਜਾ... ਅਗਲੀ ਖ਼ਬਰ ਸਰਕਾਰ ਨੇ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਨਹੀਂ ਕੀਤੀ-ਆਗੂ
Ad Position 24