08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਫ਼ੇਜ਼-2 ਅਧੀਨ ਕਮਿਊਨਿਟੀ ਵਾਕਥੋਨ ਭਲਕੇ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫ਼ੇਜ਼ ਵਨ ਦੀ ਸਫਲਤਾ ਤੋਂ ਬਾਅਦ ਫੇਜ਼ ਦੋ ਦੇ ਤਹਿਤ ਵੀ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਾਰਵਾਈਆਂ ਜਾਰੀ ਹਨ | ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਅੰਬੇਡਕਰ ਜੈਅੰਤੀ ਨੂੰ ਸਮਰਪਿਤ ਜ਼ਿਲ੍ਹਾ ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਫ਼ੇਜ਼ ਦੋ ਦੇ ਅਧੀਨ 14 ਅਪ੍ਰੈਲ ਨੂੰ ਸਵੇਰੇ 6 ਵਜੇ ਕਮਿਊਨਿਟੀ ਵਾਕਥੋਨ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਕਮਿਊਨਿਟੀ ਵਾਕਥੋਨ ਸਰਕਾਰੀ ਆਈ.ਟੀ.ਆਈ. ਗਰਾਊਾਡ ਮੋਗਾ ਤੋਂ ਸ਼ੁਰੂ ਹੋ ਕੇ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਤੱਕ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਫਾਰਮਰ ਰਜਿਸਟਰੀ 'ਚ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ <br/... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ-ਪਿੰਡ ਕਮੇਟੀਆਂ ਦੀ ਚੋਣ ਕਰਨ ਦੀ ਮੁਹਿੰਮ ਕੀਤੀ ਤੇਜ਼ <br/>
Ad Position 24