08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ ਵਿਚ ਵੀ ਬਣਿਆ ਮੋਹਰੀ-ਗੁਰਮਿਲਾਪ ਸਿੰਘ ਡੱਲਾ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕਾ ਹੈ | ਮੈਕਰੋ ਗਲੋਬਲ ਸਸਤੀਆਂ ਹਵਾਈ ਟਿਕਟਾਂ ਲੈਣ ਸਬੰਧੀ ਵੀ ਲੋਕਾਂ ਦੀ ਪਸੰਦ ਬਣ ਰਿਹਾ ਹੈ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ | ਮੈਕਰੋ ਗਲੋਬਲ ਤੋਂ ਕੈਨੇਡਾ ਤੇ ਹੋਰ ਦੇਸ਼ਾਂ ਲਈ ਟਿਕਟਾਂ ਕਰਾਉਣ ਲਈ ਲੋਕਾਂ ਦਾ ਭਾਰੀ ਉਤਸ਼ਾਹ ਹੈ | ਟਿਕਟਾਂ ਪੂਰੀ ਜ਼ਿੰਮੇਵਾਰੀ ਨਾਲ ਕੀਤੀਆਂ ਜਾਂਦੀਆਂ ਹਨ ਤੇ ਕੈਨੇਡਾ ਜਾਂ ਕਿਸੇ ਵੀ ਦੇਸ਼ ਵਿਚ ਪਹੁੰਚਣ ਤੱਕ ਮੈਕਰੋ ਗਲੋਬਲ ਦੀ ਟੀਮ ਟਿਕਟਾਂ ਲਈ ਤੁਹਾਡੇ ਨਾਲ ਕੋਈ ਵੀ ਜਾਣਕਾਰੀ ਜਾਂ ਮਦਦ ਲਈ ਹਾਜ਼ਰ ਹੁੰਦੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੀ ਕੋਚਿੰਗ ਲਈ ਬੱਚਿਆਂ ਦੇ ਮਾਤਾ-ਪਿਤਾ ਨੇ ਆਈਲਟਸ ਕਲਾਸਾਂ ਤੇ ਸਟੱਡੀ ਵੀਜ਼ਾ ਦੀ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ | ਵਿਦਿਆਰਥੀਆਂ ਨੂੰ ਆਈਲਟਸ ਵੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਰਫ਼ਿਊਜ ਹੋ ਚੁੱਕੇ ਕੇਸਾਂ ਸਬੰਧੀ ਗੱਲਬਾਤ ਕਰਨ ਲਈ ਆਪਣੇ ਦਸਤਾਵੇਜ਼ ਲੈ ਕੇ ਮੈਕਰੋ ਗਲੋਬਲ ਵਿਚ ਇਕ ਵਾਰ ਜ਼ਰੂਰ ਮਿਲੋ ਤਾਂ ਜੋ ਸਹੀ ਸਲਾਹ ਲੈ ਕੇ ਆਪਣਾ ਕੇਸ ਅਪਲਾਈ ਕਰ ਸਕੋ |

Ad Position 22
No active advertisement
ਪਿਛਲੀ ਖ਼ਬਰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਿਸਾਨ ਬੁੱਧੀਜੀਵੀ ਵਿਚਾਰ ਗੋਸ਼ਟੀ 'ਤੇ ਪੁੱਜੇ ਕਿਸਾਨਾਂ ਦਾ ਧੰਨਵਾਦ <b... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਵਰਗ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ-ਮੱਖਣ ਬਰਾੜ
Ad Position 24