07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਵ: ਕਰਮਜੀਤ ਸਿੰਘ ਬਰਾੜ ਪੱਤੋ ਹੀਰਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਨਿਹਾਲ ਸਿੰਘ ਵਾਲਾ, 12 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਵਰਕਰ ਗੁਰਪ੍ਰੀਤ ਸਿੰਘ ਪੱਤੋ ਹੀਰਾ ਸਿੰਘ ਦੇ ਸਤਿਕਾਰਯੋਗ ਪਿਤਾ ਤੇ ਪ੍ਰਧਾਨ ਪਰਮਜੀਤ ਸਿੰਘ ਬਰਾੜ ਦੇ ਭਰਾਤਾ ਕਰਮਜੀਤ ਸਿੰਘ ਬਰਾੜ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰਕੇ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਗੁਰੂਸਰ, ਪਿੰਡ ਪੱਤੋ ਸਿੰਘ ਵਿਖੇ ਹੋਈ | ਇਸ ਮੌਕੇ ਗੁਰਦੁਆਰਾ ਗੁਰੂਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਦੀਪ ਸਿੰਘ ਦੇ ਜਥੇ ਵਲੋਂ ਗੁਰਬਾਣੀ ਸ਼ਬਦਾਂ ਦਾ ਕੀਰਤਨ ਕੀਤਾ ਗਿਆ | ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਸਵ. ਕਰਮਜੀਤ ਸਿੰਘ ਬਰਾੜ ਦੇ ਜੀਵਨ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਿਕੰਦਰ ਸਿੰਘ ਮਲੂਕਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਬਾਬਾ ਉਦੈਕਰਨ ਸਿੰਘ ਸੈਦੋਕੇ, ਗੁਰਮੀਤ ਸਿੰਘ ਭੋਲਾ ਦੀਨਾਂ, ਪ੍ਰਧਾਨ ਰੇਸ਼ਮ ਸਿੰਘ ਖਾਈ, ਪ੍ਰਧਾਨ ਰਾਮ ਸਿੰਘ ਪੱਤੋ, ਬਲਵੀਰ ਸਿੰਘ, ਸੁਖਦਰਸ਼ਨ ਸਿੰਘ ਪੱਤੋ, ਪੂਰਨ ਸਿੰਘ ਪੱਤੋ, ਹਰਵਿੰਦਰ ਸਿੰਘ, ਪਿ੍ਤਪਾਲ ਸਿੰਘ, ਡਾ. ਅਜਮੇਰ ਸਿੰਘ ਦੀਨਾਂ, ਪ੍ਰਧਾਨ ਕੇਵਲ ਸਿੰਘ ਬੁਰਜ, ਗੁਰਚਰਨ ਸਿੰਘ ਨੰਗਲ, ਸਰਪੰਚ ਕੁਲਦੀਪ ਸਿੰਘ ਮਧੇਕੇ, ਪ੍ਰਧਾਨ ਰੁਪਿੰਦਰ ਸਿੰਘ ਦੀਦਾਰੇ ਵਾਲਾ, ਰਾਜੂ ਸੈਦੋਕੇ, ਅਮਰਜੀਤ ਸਿੰਘ ਪੱਤੋ, ਸੁਖਦੇਵ ਸਿੰਘ ਪੱਤੋ, ਮੁਖਤਿਆਰ ਸਿੰਘ ਭਾਗੀਕੇ, ਅਤਿੰਦਰਪਾਲ ਸਿੰਘ ਦੀਨਾਂ, ਬਲਵੀਰ ਸਿੰਘ ਸੈਦੋਕੇ, ਜੀਤਾ ਕਬੱਡੀ ਖਿਡਾਰੀ, ਸੁਖਦੇਵ ਸਿੰਘ ਦਰਾਕਾ, ਨੰਬਰਦਾਰ ਅਮਰਜੀਤ ਸਿੰਘ ਦੀਦਾਰੇ ਵਾਲਾ, ਪ੍ਰਧਾਨ ਹਰਨੇਕ ਸਿੰਘ ਬਰਾੜ, ਸਾਬਕਾ ਸਰਪੰਚ ਪੂਰਨ ਸਿੰਘ ਜਵਾਹਰ ਸਿੰਘ, ਜਸਵਿੰਦਰ ਸਿੰਘ ਖੋਟੇ, ਗੁਰਦੁਆਰਾ ਪ੍ਰਧਾਨ ਹਰਦੀਪ ਸਿੰਘ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਤਿਮ ਸੰਸਕਾਰ ਮੌਕੇ ਇਲਾਕੇ ਭਰ ਤੋਂ ਅਹਿਮ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਮਾਤਾ ਮੁਖਤਿਆਰ ਕੌਰ ਨਹੀਂ ਰਹੇ ਅਗਲੀ ਖ਼ਬਰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਿਸਾਨ ਬੁੱਧੀਜੀਵੀ ਵਿਚਾਰ ਗੋਸ਼ਟੀ 'ਤੇ ਪੁੱਜੇ ਕਿਸਾਨਾਂ ਦਾ ਧੰਨਵਾਦ <b...
Ad Position 24