07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਮੋਗਾ ਦੇ ਵਿਦਿਆਰਥੀਆਂ ਨੇ ਪੀ.ਐਸ. ਟੀ.ਈ.ਟੀ. 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਮੋਨਿਕਾ ਵਰਮਾ ਨੇ ਕਿਹਾ ਕਿ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦੇ 90 ਵਿਦਿਆਰਥੀਆਂ ਨੇ ਪੀ.ਐਸ. ਟੀ.ਈ.ਟੀ. ਵਿਚ ਸਫਲਤਾ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਹ ਪ੍ਰਾਪਤੀ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਤੇ ਲਗਨ ਦਾ ਨਤੀਜਾ ਹੈ | ਇਸ ਦੇ ਨਾਲ ਹੀ ਕਾਲਜ 'ਚ ਹਰ ਸਾਲ ਪੀ.ਐਸ. ਟੀ.ਈ.ਟੀ. ਦੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ ਜਿਸ ਦੌਰਾਨ ਅਧਿਆਪਕ ਆਪਣੇ ਤਜਰਬੇ ਦੀ ਵਰਤੋਂ ਕਰਦੇ ਹੋਏ ਨਾ ਸਿਰਫ਼ ਵਿਸ਼ੇ ਦੀ ਡੂੰਘਾਈ ਨਾਲ ਸਮਝ ਪ੍ਰਦਾਨ ਕਰਦੇ ਹਨ ਬਲਕਿ ਉਨ੍ਹਾਂ ਨੂੰ ਉੱਚ ਅੰਕ ਪ੍ਰਾਪਤ ਕਰਨ ਲਈ ਪ੍ਰਭਾਵਸ਼ਾਲੀ ਢੰਗ ਵੀ ਸਿਖਾਏ ਜਾਂਦੇ ਹਨ | ਪ੍ਰੀਖਿਆ ਵਿਚ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਵੀਰਪਾਲ ਕੌਰ, ਹਰਪ੍ਰੀਤ ਕੌਰ, ਰਾਣੀ, ਹਰਪ੍ਰੀਤ ਕੌਰ, ਨੈਨਸੀ, ਅਮਨਦੀਪ ਕੌਰ, ਕਿਰਨਾ ਰਾਣੀ, ਸ਼ਰਨਦੀਪ ਕੌਰ, ਮਨਜੀਤ ਕੌਰ, ਬਬਲਦੀਪ ਕੌਰ, ਸੁਖਵਿੰਦਰ ਕੌਰ, ਬਿੱਟੂ ਕੌਰ, ਕੋਮਲ ਰਾਣੀ, ਕੋਮਲ, ਮਨਪ੍ਰੀਤ ਕੌਰ, ਕਮਲਪ੍ਰੀਤ, ਕਰਮਜੀਤ ਕੌਰ, ਗੁਰਪਿੰਦਰ ਕੌਰ, ਸ਼੍ਰੇਆ ਗੁਪਤਾ, ਪੂਜਾ ਰਾਣੀ, ਹਰਮਨਦੀਪ ਕੌਰ, ਹਰਮਨਪ੍ਰੀਤ ਕੌਰ, ਸਿਮਰਨ ਕੌਰ, ਕਮਲਜੀਤ ਕੌਰ, ਹਰਮਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਸਿਮਰਜੀਤ ਕੌਰ, ਸੋਮਪ੍ਰੀਤ ਕੌਰ, ਮਮਤਾ, ਪੂਜਾ, ਗੁਰਪ੍ਰੀਤ ਕੌਰ, ਲਵਪ੍ਰੀਤ ਕੌਰ, ਨੇਹਾ ਰਾਣੀ, ਅਨੀਤਾ ਰਾਣੀ, ਸ਼ਰਨਜੀਤ ਕੌਰ, ਮੋਨਿਕਾ ਸ਼ਾਇਨਾ, ਕਿਰਨਜੋਤ ਕੌਰ, ਸ਼ਰਨਜੀਤ ਕੌਰ, ਪਿ੍ਅੰਕਾ, ਸੋਨੀਆ ਰਾਣੀ, ਪ੍ਰਵੀਨ ਕੌਰ, ਮਨਜੀਤ ਕੌਰ, ਪਿ੍ਅੰਕਾ, ਸੋਨੀਆ ਰਾਣੀ, ਪ੍ਰਵੀਨ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਨੀਲੂ ਮਹਾਜਨ, ਰਮਨਦੀਪ ਕੌਰ, ਰਿਪਨਪ੍ਰੀਤ ਕੌਰ, ਨੰਦਿਨੀ ਬਾਂਸਲ, ਮਨਦੀਪ ਕੌਰ, ਮਨਪ੍ਰੀਤ ਕੌਰ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਪਾਲ ਸਿੰਘ ਲੰਡੇ ਦੇ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਚੁਣੇ ਜਾਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਨਾਹਰ ਸਿੰਘ ਸੁਖਾਨੰਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ <br/>
Ad Position 24