06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ 'ਤੇ ਬਰਜਿੰਦਰ ਸਿੰਘ ਮੱਖਣ ਬਰਾੜ ਸਨਮਾਨਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਪੰਜਾਬ ਸਰਕਾਰ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਮੁੜ ਆਪਣੀ ਮਾਂ ਪਾਰਟੀ 'ਚ ਸ਼ਾਮਲ ਹੋਣ 'ਤੇ ਹਲਕਾ ਧਰਮਕੋਟ ਦੇ ਪਿੰਡ ਮਹਿਰੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਦੇਵ ਸਿੰਘ ਗਿੱਲ ਤੇ ਉਨ੍ਹਾਂ ਦੇ ਸਾਥੀਆਂ ਨੇ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬਲਦੇਵ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਅਕਾਲੀ ਦਲ 'ਚ ਮੁੜ ਤੋਂ ਸ਼ਾਮਲ ਹੋਣ ਨਾਲ ਹਲਕੇ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ ਤੇ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਸਾਲ 2027 ਦੀਆਂ ਚੋਣਾਂ 'ਚ ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਤਖ਼ਤੂਪੁਰਾ ਨੇ ਦਮਦਮਾ ਸਾਹਿਬ ਵਿਖੇ ਲਗਾਈ ਪ੍ਰਦਰਸ਼ਨੀ <br/> ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ
Ad Position 24