ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸਾਬਕਾ ਚੇਅਰਮੈਨ ਸੈਰ ਸਪਾਟਾ ਵਿਭਾਗ ਪੰਜਾਬ ਸਰਕਾਰ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤਰਸੇਮ ਸਿੰਘ ਰੱਤੀਆਂ ਦੇ ਧਰਮ-ਪਤਨੀ ਸਰਦਾਰਨੀ ਸੁਰਜੀਤ ਕੌਰ ਜੋ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਸਦੀਂਵੀ ਵਿਛੋੜਾ ਦੇ ਗਏ ਸਨ | ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਰੱਤੀਆਂ ਦੇ ਸ਼ਮਸ਼ਾਨਘਾਟ ਵਿਚ ਪੂਰਨ ਗੁਰ ਮਰਿਆਦਾ ਅਨੁਸਾਰ ਕੀਤਾ ਗਿਆ ਜਿੱਥੇ ਵੱਡੀ ਗਿਣਤੀ ਵਿਚ ਪੁੱਜੀਆਂ ਸ਼ਖ਼ਸੀਅਤਾਂ ਨੇ ਮਾਤਾ ਸੁਰਜੀਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ | ਇਸ ਮੌਕੇ ਜਥੇਦਾਰ ਤਰਸੇਮ ਸਿੰਘ ਰੱਤੀਆਂ, ਉਨ੍ਹਾਂ ਦੇ ਭਰਾਤਾ ਬਖ਼ਤਾਵਰ ਸਿੰਘ ਕੈਨੇਡੀ, ਜੋਰਾ ਸਿੰਘ ਰੱਤੀਆਂ ਤੇ ਪਰਿਵਾਰਕ ਮੈਂਬਰਾਂ ਨੇ ਅੰਤਿਮ ਰਸਮਾਂ ਕੀਤੀਆਂ ਤੇ ਮਾਤਾ ਸੁਰਜੀਤ ਕੌਰ ਦੀ ਚਿਖਾ ਨੂੰ ਅਗਨੀ ਦਿਖਾਈ | ਮਾਤਾ ਸੁਰਜੀਤ ਕੌਰ ਨੂੰ ਅੰਤਿਮ ਵਿਦਾਇਗੀ ਦੇਣ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਹਲਕਾ ਮੋਗਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਸਿੰਘ, ਸਾਬਕਾ ਰਾਜ ਸੂਚਨਾ ਕਮਿਸ਼ਨ ਨਿਧੜਕ ਸਿੰਘ ਬਰਾੜ, ਅਮਰਜੀਤ ਸਿੰਘ ਲੰਢੇਕੇ ਸੀਨੀਅਰ ਆਗੂ, ਹਲਕਾ ਇੰਚਾਰਜ ਕਾਂਗਰਸ ਮਾਲਵਿਕਾ ਸੂਦ ਸੱਚਰ, ਗੋਤਮ ਸੱਚਰ, ਸੀਨੀਅਰ ਆਗੂ ਜਗਤਾਰ ਸਿੰਘ ਰਾਜੇਆਣਾ, ਰਾਜਵੰਤ ਸਿੰਘ ਮਾਹਲਾ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਸਾਬਕਾ ਚੇਅਰਮੈਨ, ਜਰਨੈਲ ਸਿੰਘ ਦੁੱਨੇਕੇ, ਤਰਲੋਕੀ ਨਾਥ ਗਰੋਵਰ, ਬੂਟਾ ਸਿੰਘ ਦੌਲਤਪੁਰਾ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਗੁਰਦਰਸ਼ਨ ਸਿੰਘ ਕਾਕਾ, ਜਗਰੂਪ ਸਿੰਘ ਘੱਲ ਕਲਾਂ, ਗੁਰਦੀਪ ਸਿੰਘ ਮਹੇਸ਼ਰੀ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਸੁਖਦੇਵ ਸਿੰਘ ਖੋਸਾ ਝੰਡੇਆਣਾ, ਕਰਨੈਲ ਸਿੰਘ ਪ੍ਰਧਾਨ ਮਹੇਸ਼ਰੀ, ਕਾਂਗਰਸੀ ਆਗੂ ਉਪਿੰਦਰ ਸਿੰਘ ਗਿੱਲ, ਸੁਖਹਰਪ੍ਰੀਤ ਸਿੰਘ ਰੋਡੇ ਸ਼੍ਰੋਮਣੀ ਕਮੇਟੀ ਮੈਂਬਰ, ਬਾਬਾ ਅਜਮੇਰ ਸਿੰਘ, ਅਜੈਬ ਸਿੰਘ ਬਹੋਨਾ, ਸੀਨੀਅਰ ਅਕਾਲੀ ਆਗੂ ਗੁਰਬਿੰਦ ਸਿੰਘ, ਗੁਰਚਰਨ ਸਿੰਘ ਸਿੰਘਾਂਵਾਲਾ, ਦਵਿੰਦਰ ਸਿੰਘ ਰਣੀਆ , ਜਸਵਿੰਦਰ ਸਿੰਘ ਜੱਸੀ ਬੀਜਾਂ ਵਾਲੇ, ਬਿਪਨਪਾਲ ਸਿੰਘ ਖੋਸਾ, ਜਸਵੀਰ ਸਿੰਘ ਸੰਘਾ ਡਰੋਲੀ ਭਾਈ, ਬਲਜਿੰਦਰ ਸਿੰਘ ਕੁੱਕੂ ਆੜ੍ਹਤੀ, ਨਰਿੰਦਰ ਸਿੰਘ ਬੁੱਕਣ ਵਾਲਾ, ਬਲਦੇਵ ਸਿੰਘ ਖੁਖਰਾਣਾ, ਗੁਰਪ੍ਰਤਾਪ ਸਿੰਘ ਘੱਲ ਕਲਾਂ, ਜਸਵੀਰ ਸਿੰਘ ਘੱਲ ਕਲਾਂ, ਲਖਵੀਰ ਸਿੰਘ ਲੱਖਾ, ਚਰਨਜੀਤ ਸਿੰਘ, ਗੋਵਰਧਨ ਪੋਪਲੀ, ਜਗਦੀਸ਼ ਸਿੰਘ ਛਾਬੜਾ, ਡਾ. ਰਾਕੇਸ਼ ਅਰੋੜਾ, ਪ੍ਰੇਮ ਚੰਦ ਚੱਕੀ ਵਾਲੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਲਖਵੀਰ ਸਿੰਘ ਐਮ.ਸੀ. ਦੁੱਨੇਕੇ, ਰੂਪ ਸਿੰਘ ਹੇਰ ਡਰੋਲੀ ਭਾਈ, ਗੁਰਦੇਵ ਸਿੰਘ ਸੰਘਾ ਡਰੋਲੀ ਭਾਈ, ਰੁਪਿੰਦਰ ਸਿੰਘ ਧਾਲੀਵਾਲ, ਐਡਵੋਕੇਟ ਇਕਬਾਲ ਸਿੰਘ ਦੌਲਤਪੁਰਾ, ਜਸਵੀਰ ਸਿੰਘ ਸਰਪੰਚ ਖੋਸਾ ਰਣਧੀਰ, ਏ.ਐਸ.ਆਈ. ਬਲਵਿੰਦਰ ਸਿੰਘ, ਪ੍ਰਧਾਨ ਸਮੀਰ ਜੈਨ, ਜਗਰੂਪ ਸਿੰਘ ਬਾਠ, ਦਰਸ਼ਨ ਸਿੰਘ ਢਿੱਲੋਂ ਬਲਾਕ ਸੰਮਤੀ ਮੈਂਬਰ, ਇੰਦਰਜੀਤ ਸਿੰਘ ਢਿੱਲੋਂ, ਗੁਰਜੰਟ ਸਿੰਘ ਰਾਮੂੰਵਾਲਾ, ਗੁਰਸੇਵਕ ਸਿੰਘ ਰੱਤੀਆਂ, ਡਾ. ਬੋਹੜ ਸਿੰਘ ਸੰਧੂ