07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ (ਮੋਗਾ) ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਜਸਪਾਲ ਸੰਘ ਬੱਬੀ)-ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ (ਮੋਗਾ) ਅੱਠਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪ੍ਰਧਾਨ ਡਾ. ਕੁਲਦੀਪ ਸਿੰਘ ਗਿੱਲ ਤੇ ਪਿ੍ੰਸੀਪਲ ਸਤਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਦੇ ਨਤੀਜੇ 'ਚ ਗੁਰਲੀਨ ਕੌਰ ਨੇ 90.1 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਕਮਲਜੋਤ ਕੌਰ ਨੇ 89.1 ਪ੍ਰਤੀਸ਼ਤ ਅੰਕਾਂ ਨਾਲ ਦੂਸਰਾ ਸਥਾਨ ਤੇ ਜਸ਼ਨਪ੍ਰੀਤ ਕੌਰ ਤੇ ਹਰਨੂਰ ਕੌਰ ਨੇ 88.6 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਸਾਰੇ ਵਿਦਿਆਰਥੀਆਂ ਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਕਾਮਯਾਬ ਇਨਸਾਨ ਬਣਨ ਲਈ ਪ੍ਰੇਰਿਆ |

Ad Position 22
No active advertisement
ਪਿਛਲੀ ਖ਼ਬਰ ਐਸ. ਐਮ. ਐਮ. ਬੀ. ਮੈਮੋਰੀਅਲ ਸਕੂਲ ਬੱਧਨੀ ਕਲਾਂ 'ਚ ਮਨਾਇਆ ਵਿਸਾਖੀ ਦਾ ਤਿਉਹਾਰ <br/> ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਰੋਡ ਮੋਗਾ ਨੇ ਬੈਂਕ ਦਾ ਸਥਾਪਨਾ ਦਿਵਸ ਮਨਾਇਆ <br/>
Ad Position 24
No active advertisement