ਦਾਣਾ ਮੰਡੀ ਮੋਗਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਡੀ.ਸੀ. ਤੇ ਡਾ. ਰਕੇਸ਼ ਅਰੋੜਾ ਨੇ ਸ਼ੁਰੂ ਕਰਵਾਈ
ਮੰਡੀ ਮੋਗਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਉਨ੍ਹਾਂ ਨਾਲ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਮੀਰ ਜੈਨ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ | ਤਸਵੀਰ : ਅਸ਼ੋਕ ਬਾਂਸਲ
<br/>
15-04-2026